ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਸਾਬਕਾ ਮੁੱਖਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਮਾਰਨ ਦੀ ਸਾਜਿਸ਼ ਕਰਣ ਵਾਲਾ ਮੁਲਜ਼ਮ ਜਰਮਨ ਸਿੰਘ ਦਾ ਪੁਲਿਸ ਰਿਮਾਂਡ ਬੀਤੇ ਦਿਨ ਖ਼ਤਮ ਹੋ ਗਿਆ | ਪੁਲਿਸ ਨੇ ਮੁਲਜ਼ਮ ਦੇ ਦੋਸਤ ਈਸ਼ਵਰ ਸਿੰਘ ਨੂੰ 5 ਪਿਸਤੌਲਾਂ ਅਤੇ 15 ਜਿੰਦਾ ਕਾਰਤੂਸਾਂ ਦੇ ਨਾਲ ਗਿਰਫਤਾਰ ਕੀਤਾ ਹੈ ਪਟਿਆਲਾ ਪੁਲਿਸ ਨੂੰ ਇਸ ਤੋਂ ਹੋਰ ਵੀ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ |
Watch Video
https://youtu.be/BU75GGeXz3k
