ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਦਿੱਤਾ ਅਸਤੀਫ਼ਾ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:  ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਸਿਹਤ ਤੇ ਵੱਧਦੀ ਉਮਰ ਦਾ ਹਵਾਲਾ ਦਿੰਦਿਆਂ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਆਪਣੇ ਅਸਤੀਫ਼ਾ  ਵਿੱਚ  ਉਹਨਾਂ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:  ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਸਿਹਤ ਤੇ ਵੱਧਦੀ ਉਮਰ ਦਾ ਹਵਾਲਾ ਦਿੰਦਿਆਂ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਆਪਣੇ ਅਸਤੀਫ਼ਾ  ਵਿੱਚ  ਉਹਨਾਂ ਨੇ  ਗਿਆਨੀ ਗੁਰਬਚਨ ਸਿੰਘ ਨੇ ਗਲ਼ਤੀਆਂ ਲਈ ਸੰਗਤ ਤੋਂ ਮੁਆਫ਼ੀ ਵੀ ਮੰਗੀ ਹੈ।

https://www.youtube.com/watch?v=Ooyoep9xka4

giani gurbachan singh

ਦੱਸਣਯੋਗ ਗੱਲ ਹੈ ਕਿ ਗਿਆਨੀ ਗੁਰਬਚਨ ਸਿੰਘ ਨੇ ਕਰੀਬ ਦੱਸ ਸਾਲ ਪਹਿਲਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਸੇਵਾ ਸੰਭਾਲੀ ਸੀ। ਕਾਫੀ ਸਮੇਂ ਤੋਂ ਉਹਨਾਂ ਦੇ ਅਸਤੀਫਾ ਦੇਣ ਦੀ ਖਬਰਾਂ ਸਾਹਮਣੇ ਆ ਰਹੀ ਸੀ ਜਿਸਦਾ ਉਹਨਾਂ ਵੱਲੋਂ ਖੰਡਨ ਕੀਤਾ ਗਿਆ ਸੀ ਪਰ ਹੁਣ ਗਿਆਨੀ ਗੁਰਬਚਨ ਸਿੰਘ ਨੇ ਅਚਾਨਕ ਹੀ ਅਸਤੀਫਾ ਦੇ ਦਿੱਤਾ।

Leave a Reply

Your email address will not be published. Required fields are marked *