550ਵਾਂ ਪ੍ਰਕਾਸ਼ ਦਿਹਾੜਾ: ਸਾਂਝੇ ਸਮਾਗਮ ਨੂੰ ਲੈਕੇ ਇਸ ਦਿਨ ਹੋਵੇਗਾ ਆਖਿਰੀ ਫੈਸਲਾ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– 550ਵੇਂ ਪ੍ਰਕਾਸ਼ ਦਿਹਾੜੇ ਨੂੰ ਲੈਕੇ ਕੀਤੇ ਜਾਣ ਵਾਲੇ ਸਮਾਗਮ ਤੇ ਸਸਪੈਂਸ ਆਖਿਰਕਾਰ ਖਤਮ ਹੋ ਗਿਆ ਹੈ। ਦਸ ਦਈਏ ਕਿ ਕੈਬਨਿਟ ਮੰਤਰੀ ਸੁਖਜਿੰਦਰ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– 550ਵੇਂ ਪ੍ਰਕਾਸ਼ ਦਿਹਾੜੇ ਨੂੰ ਲੈਕੇ ਕੀਤੇ ਜਾਣ ਵਾਲੇ ਸਮਾਗਮ ਤੇ ਸਸਪੈਂਸ ਆਖਿਰਕਾਰ ਖਤਮ ਹੋ ਗਿਆ ਹੈ। ਦਸ ਦਈਏ ਕਿ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੇ ਚਰਨਜੀਤ ਚੰਨੀ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਦੇ ਨਾਲ ਮੁਲਾਕਾਤ ਕੀਤੀ।

giani harpreet singh jathedar

ਇਸ ਮੁਲਾਕਾਤ ਤੋਂ ਬਾਅਦ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੇ ਬਿਆਨ ਦਿੱਤਾ ਕਿ 550ਵਾਂ ਪ੍ਰਕਾਸ਼ ਦਿਹਾੜੇ ਦਾ ਸਮਾਗਮ ਇਕੋਂ ਮੰਚ ਤੇ ਹੀ ਕੀਤਾ ਜਾਵੇਗਾ। ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਕਿ 21 ਅਕਤੂਬਰ ਨੂੰ ਪੰਜ ਸਿੰਘ ਸਾਹਿਬਾਨਾਂ ਦੀ ਮੀਟਿੰਗ ਚ ਆਖਰੀ ਫੈਸਲਾ ਹੋਵੇਗਾ।

 

 

Leave a Reply

Your email address will not be published. Required fields are marked *