ਗਿਆਨੀ ਸੁਲਤਾਨ ਸਿੰਘ ਨੇ ਸੰਭਾਲੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਦੀ ਸੇਵਾ

ਸ੍ਰੀ ਅਨੰਦਪੁਰ ਸਾਹਿਬ:  ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦ‍ਰ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਵਲੋਂ ਅੱਜ ਸਿੱਖ ਪ੍ਰੰਪਰਾਵਾਂ ਤਹਿਤ ਤਖ਼ਤ ਸਾਹਿਬ ਦੇ ਜਥੇਦ‍ਾਰ ਦੀ ਸੇਵਾ ਸੰਭਾਲੀ…

ਸ੍ਰੀ ਅਨੰਦਪੁਰ ਸਾਹਿਬ:  ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦ‍ਰ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਵਲੋਂ ਅੱਜ ਸਿੱਖ ਪ੍ਰੰਪਰਾਵਾਂ ਤਹਿਤ ਤਖ਼ਤ ਸਾਹਿਬ ਦੇ ਜਥੇਦ‍ਾਰ ਦੀ ਸੇਵਾ ਸੰਭਾਲੀ । ਇਸ ਸਬੰਧੀ ਤਖ਼ਤ ਸਾਹਿਬ ਵਿਖੇ ਸਿੱਖ ਜਥੇਬੰਦੀਆਂ ਦੀ ਇਕੱਤਰਤਾ ਹੋਈ। ਜਿਸ ਵਿੱਚ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਹਰਜਿੰਦਰ ਸਿੰਘ ਧਾਮੀ, ਡਾਕਟਰ ਦਲਜੀਤ ਸਿੰਘ ਚੀਮਾ, ਭਾਈ ਰਜਿੰਦਰ ਸਿੰਘ ਮਹਿਤਾ, ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ,ਦਲਜੀਤ ਸਿੰਘ , ਗੁਰਿੰਦਰ ਸਿੰਘ ਗੋਗੀ,ਗੁਰਚਰਨ ਸਿੰਘ ਗਰੇਵਾਲ, ਨਿਹੰਗ ਸਿੰਘ ਜਥੇਬੰਦੀਆਂ,ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਦਮਦਮੀ ਟਕਸਾਲ ਦੇ ਭਾਈ ਹਰਨਾਮ ਸਿੰਘ ਧੂੰਮਾ ਸਮੇਤ ਸੰਗਤਾਂ ਹਾਜ਼ਰ ਹਨ। 

 

Leave a Reply

Your email address will not be published. Required fields are marked *