Gippy Grewal Outlaw Trailer: ਪੰਜਾਬੀ ਪੰਜਾਬੀ ਗਾਇਕ ਅਤੇ ਐਕਟਰ ਗਿੱਪੀ ਗਰੇਵਾਲ ਸੋਸ਼ਲ ਮੀਡੀਆ ਉੱਤੇ ਛਾਏ ਹੋਏ ਹਨ। ਉਨ੍ਹਾਂ ਦੀ ਫਿਲਮ ‘ਕੈਰੀ ਆਨ ਜੱਟਾ 3’ ਖੂਬ ਧਮਾਲਾਂ ਪਾ ਰਹੀ ਹੈ। ਫਿਲਮ 100 ਕਰੋੜ ਦੀ ਕਮਾਈ ਕਰਨ ਤੋਂ ਬੱਸ ਕੁੱਝ ਹੀ ਦੂਰੀ ‘ਤੇ ਰਹਿ ਗਈ ਹੈ।
ਗਿੱਪੀ ਗਰੇਵਾਲ ਦੀ ਵੈੱਬ ਸੀਰੀਜ਼ ‘ਆਊਟਲਾਅ’ ਟਰੇਲਰ ਰਿਲੀਜ਼ ਹੋ ਗਿਆ ਹੈ। ਵੈੱਬ ਸੀਰੀਜ਼ ‘ਚ ਗਿੱਪੀ ਗਰੇਵਾਲ ਗੈਂਗਸਟਰ ਬਣੇ ਨਜ਼ਰ ਆ ਰਹੇ ਹਨ ਅਤੇ ਜੁਰਮ ਦੀ ਦੁਨੀਆ ਦੇ ਬਾਦਸ਼ਾਹ ਬਣਨ ਦਾ ਸੁਪਨਾ ਦੇਖਦੇ ਹਨ।
