ਚੰਡੀਗੜ੍ਹ ਦੇ ਸੁਖਨਾ ਲੇਕ ਤੇ ਦੋਸਤਾਂ ਨਾਲ ਘੁੰਮਣ ਗਈ ਲੜਕੀ ਦੇ ਲੱਗਿਆ ਕਰੰਟ, ਹੋਈ ਮੌਤ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਚੰਡੀਗੜ੍ਹ ਚ ਸੁਖਨਾ ਲੇਕ ਤੇ ਇਕ 19 ਸਾਲਾਂ ਲੜਕੀ ਹਾਦਸੇ ਦਾ ਸ਼ਿਕਾਰ ਹੋ ਗਈ। ਮਿਲੀ ਜਾਣਕਾਰੀ ਦੇ ਅਨੁਸਾਰ ਸੁਖਣਾ ਲੇਕ ਤੇ ਇਕ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਚੰਡੀਗੜ੍ਹ ਚ ਸੁਖਨਾ ਲੇਕ ਤੇ ਇਕ 19 ਸਾਲਾਂ ਲੜਕੀ ਹਾਦਸੇ ਦਾ ਸ਼ਿਕਾਰ ਹੋ ਗਈ। ਮਿਲੀ ਜਾਣਕਾਰੀ ਦੇ ਅਨੁਸਾਰ ਸੁਖਣਾ ਲੇਕ ਤੇ ਇਕ ਟਰਾਂਸਫਾਰਮਰ ਤੇ ਕਰੰਟ ਲੱਗਣ ਦੇ ਕਾਰਨ ਉਸਦੀ ਮੌਕੇ ਤੇ ਹੀ ਮੌਤ ਹੋ ਗਈ।

Girl died

ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਲੜਕੀ ਆਪਣੇ ਦੋਸਤਾਂ ਦੇ ਨਾਲ ਸੁਖਨਾ ਲੇਕ ਤੇ ਘੁੰਮਣ ਗਈ ਸੀ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਤੇ ਮਾਮਲੇ ਦੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

 

Leave a Reply

Your email address will not be published. Required fields are marked *