ਪਾਰਲਰ ਵਿੱਚ ਤਿਆਰ ਹੋਣ ਗਈ ਲਾੜੀ ਨੂੰ ਨੌਜਵਾਨਾ ਨੇ ਕੀਤਾ ਅਗਵਾ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਸ੍ਰੀ ਮੁਕਤਸਰ ਸਾਹਿਬ ਤੋਂ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਵਿਆਹ ਤੋਂ ਪਹਿਲਾ ਹੀ ਲਾੜੀ ਨੂੰ ਅਗਵਾ ਕਰ ਲਿਆ ਗਿਆ।…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਸ੍ਰੀ ਮੁਕਤਸਰ ਸਾਹਿਬ ਤੋਂ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਵਿਆਹ ਤੋਂ ਪਹਿਲਾ ਹੀ ਲਾੜੀ ਨੂੰ ਅਗਵਾ ਕਰ ਲਿਆ ਗਿਆ। ਮਿਲੀ ਜਾਣਕਾਰੀ ਦੇ ਅਨੁਸਾਰ ਇਕ ਦਮ ਫਿਲਮੀ ਤਰੀਕੇ ਨਾਲ ਲਾੜੀ ਨੂੰ ਪਾਰਲਰ ਤੋਂ ਬਾਹਰ ਦੀ ਅਗਵਾ ਕਰ ਲਿਆ ਗਿਆ।

girl

ਦੱਸਿਆ ਜਾ ਰਿਹਾ ਹੈ ਕਿ ਵਿਆਹ ਤੋਂ ਪਹਿਲਾ ਲੜਕੀ ਤਿਆਰ ਹੋਣ ਲਈ ਪਾਰਲਰ ਗਈ ਸੀ ਇਸੇ ਦੌਰਾਨ ਕੁਝ ਹਥਿਆਰਬੰਦ ਨੌਜਵਾਨਾਂ ਨੇ ਲਾੜੀ ਨੂੰ ਅਗਵਾ ਕਰ ਲਿਆ। ਦੱਸਣਯੋਗ ਗੱਲ ਹੈ ਕਿ ਇਹ ਇਹ ਸਾਰਾ ਕਾਰਨਾਮਾ ਉੱਥੇ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਹੈ। ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

Leave a Reply

Your email address will not be published. Required fields are marked *