ਸਾਬਕਾ ਕੈਬਨਿਟ ਮੰਤਰੀ ਤੇ ਅਕਾਲੀ ਨੇਤਾ ਗੋਬਿੰਦ ਸਿੰਘ ਕਾਂਝਲਾ ਦਾ ਹੋਇਆ ਦੇਹਾਂਤ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਸਾਬਕਾ ਕੈਬਨਿਟ ਮੰਤਰੀ ਗੋਬਿੰਦ ਸਿੰਘ ਕਾਂਝਲਾ ਦਾ ਦੇਹਾਂਤ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਬੀਤੀ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਸਾਬਕਾ ਕੈਬਨਿਟ ਮੰਤਰੀ ਗੋਬਿੰਦ ਸਿੰਘ ਕਾਂਝਲਾ ਦਾ ਦੇਹਾਂਤ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਬੀਤੀ ਰਾਤ ਗੋਬਿੰਦ ਸਿੰਘ ਕਾਂਝਲਾ ਦਾ ਦੇਹਾਂਤ ਹੋ ਗਿਆ।

gobind singh kanjhla

ਦੱਸਣਯੋਗ ਗੱਲ ਹੈ ਕਿ ਗੋਬਿੰਦ ਸਿੰਘ ਕਾਂਝਲਾ ਅਕਾਲੀ ਦਲ ਦੇ ਸੀਨੀਅਰ ਲੀਡਰ ਸਨ। ਉਹ ਕਾਫੀ ਸਮੇਂ ਤੋਂ ਗੁਰਦੇ ਅਤੇ ਦਿਲ ਦੀ ਬਿਮਾਰੀ ਤੋਂ ਕਾਫੀ ਸਮੇਂ ਤੋਂ ਪੀੜਤ ਸਨ। ਜਿਸ ਕਾਰਨ ਉਹਨਾਂ ਦਾ ਇਲਾਜ ਦੌਰਾਨ ਮੌਤ ਹੋ ਗਈ।

Leave a Reply

Your email address will not be published. Required fields are marked *