ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– SGPC ਦੇ ਨਵੇਂ ਪ੍ਰਧਾਨ ਦੀ ਚੋਣ ਹੋ ਗਈ ਹੈ। ਦਸ ਦਈਏ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਬਣੇ ਹਨ। ਕਾਬਿਲੇਗੌਰ ਹੈ ਕਿ ਗੋਬਿੰਦ ਸਿੰਘ ਲੌਗੋਵਾਲ ਤੀਜੀ ਵਾਰ ਪ੍ਰਧਾਨ ਬਣੇ ਹਨ।
https://www.facebook.com/LivingIndiaNewschannel/videos/561713121072156/
ਦਸ ਦਈਏ ਕਿ ਰਾਜਿੰਦਰ ਮਹਿਤਾ ਨੂੰ ਸੀਨੀਅਰ ਮੀਤ ਪ੍ਰਧਾਨ ਬਣਾਇਆ ਗਿਆ ਹੈ। ਜਦਕਿ ਗੁਰਬਖਸ ਸਿੰਘ ਨਵਾਂਸ਼ਹਿਰ ਨੂੰ ਜੂਨੀਅਰ ਮੀਤ ਪ੍ਰਧਾਨ ਬਣਾਇਆ ਗਿਆ ਹੈ। ਹਰਜਿੰਦਰ ਸਿੰਘ ਧਾਮੀ ਜਨਰਲ ਸਕੱਤਰ ਬਣੇ ਹਨ।
