ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦੀ ਚੋਣ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਕੀਤੀ ਗਈ ।
https://www.facebook.com/LivingIndiaNewschannel/videos/1380009082129098/
ਜਿਸ ਵਿੱਚ ਭਾਈ ਗੋਬਿੰਦ ਸਿੰਘ ਲੌਗੋਵਾਲ ਨੂੰ SGPC ਦੇ ਨਵੇਂ ਪ੍ਰਧਾਨ ਵੱਜੋਂ ਚੁਣਿਆ ਗਿਆ ਹੈ। ਬੀਬੀ ਜਗੀਰ ਕੌਰ ਨੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਦਾ ਨਾਂਅ ਪੇਸ਼ ਕੀਤਾ ਸੀ। ਦੂਜੇ ਪਾਸੇ ਰਘੂਜੀਤ ਸਿੰਘ ਵਿਰਕ ਨੂੰ ਮੁੜ ਤੋਂ ਹੀ ਸੀਨਿਅਰ ਮੀਤ ਪ੍ਰਧਾਨ ਬਣਾਇਆ ਗਿਆ ਤੇ ਮੁੜ ਤੋਂ ਹੀ ਜਨਰਲ ਸਕੱਤਰ ਗੁਰਬਚਨ ਸਿੰਘ ਕਰਮੂਵਾਲਾ ਨੂੰ ਬਣਾਇਆ ਗਿਆ। ਇਸਤੇ ਇਲਾਵਾ ਬਿਕਰ ਸਿੰਘ ਚੰਨੁ ਜੂਨੀਅਰ ਮੀਤ ਪ੍ਰਧਾਨ ਬਣੇ ਹਨ।
