ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਅੰਮ੍ਰਿਤਸਰ ਵਿੱਚ ਹੋਏ ਦਰਦਨਾਕ ਹਾਦਸੇ ਦੇ ਕਾਰਨ ਕਈ ਲੋਕਾਂ ਦੀ ਜਾਨ ਚਲੀ ਗਈ। ਇਸ ਹਾਦਸੇ ਤੇ ਐੱਸ ਜੀਪੀਸੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਦੁੱਖ ਪ੍ਰਗਟ ਕੀਤਾ।
https://www.youtube.com/watch?v=4RtL-eMWz1Q
ਉਹਨਾਂ ਨੇ ਹਾਦਸੇ ਤੇ ਦੁੱਖ ਪ੍ਰਗਟ ਕਰਦੇ ਹੋਏ ਕਿਹਾ ਕਿ ਹਾਦਸੇ ਵਿੱਚ ਜਖਮੀ ਹੋਏ ਲੋਕਾਂ ਦਾ ਮੁਫਤ ਇਲਾਜ ਕੀਤਾ ਜਾਵੇਗਾ ਤੇ ਨਾਲ ਹੀ ਉਹਨਾਂ ਨੂੰ ਖਾਣ ਪੀਣ ਦਾ ਸਾਮਾਨ ਵੀ ਮੁਹੱਇਆ ਕਰਵਾਇਆ ਜਾਵੇਗਾ।
