ਪੰਜਾਬ ਦੇ ਰਾਜਪਾਲ ਵੱਲੋਂ 16ਵੀਂ ਪੰਜਾਬ ਵਿਧਾਨ ਸਭਾ ਦੇ 11ਵੇਂ ਵਿਸ਼ੇਸ਼ ਸੈਸ਼ਨ ਦਾ ਉਠਾਣ

ਚੰਡੀਗੜ੍ਹ 28 ਜਨਵਰੀ: ਪੰਜਾਬ ਦੇ ਰਾਜਪਾਲ ਦੁਆਰਾ 28 ਜਨਵਰੀ, 2026 ਨੂੰ ਪੰਜਾਬ ਵਿਧਾਨ ਸਭਾ, ਜਿਸ ਦੀ ਮਿਤੀ 30 ਦਸੰਬਰ, 2025 ਦੀ ਬੈਠਕ ਅਣਮਿਥੇ ਸਮੇਂ ਲਈ…

ਚੰਡੀਗੜ੍ਹ 28 ਜਨਵਰੀ: ਪੰਜਾਬ ਦੇ ਰਾਜਪਾਲ ਦੁਆਰਾ 28 ਜਨਵਰੀ, 2026 ਨੂੰ ਪੰਜਾਬ ਵਿਧਾਨ ਸਭਾ, ਜਿਸ ਦੀ ਮਿਤੀ 30 ਦਸੰਬਰ, 2025 ਦੀ ਬੈਠਕ ਅਣਮਿਥੇ ਸਮੇਂ ਲਈ ਸਥਗਿਤ ਕਰ ਦਿੱਤੀ ਗਈ ਸੀ, ਦਾ ਉਠਾਣ ਕਰ ਦਿੱਤਾ ਗਿਆ ਹੈ।

Leave a Reply

Your email address will not be published. Required fields are marked *