ਪੰਜਾਬ ਦੇ ਰਾਜਪਾਲ ਨੇ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ ਸੱਦਿਆ

ਚੰਡੀਗੜ੍ਹ, 25 ਜੁਲਾਈ : ਪੰਜਾਬ ਦੇ ਰਾਜਪਾਲ ਵੱਲੋਂ ਸੋਲ੍ਹਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ  ਸੋਮਵਾਰ, 3 ਅਗਸਤ, 2026 ਨੂੰ ਸਵੇਰੇ 11:00 ਵਜੇ ਪੰਜਾਬ ਵਿਧਾਨ…

ਚੰਡੀਗੜ੍ਹ, 25 ਜੁਲਾਈ : ਪੰਜਾਬ ਦੇ ਰਾਜਪਾਲ ਵੱਲੋਂ ਸੋਲ੍ਹਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ  ਸੋਮਵਾਰ, 3 ਅਗਸਤ, 2026 ਨੂੰ ਸਵੇਰੇ 11:00 ਵਜੇ ਪੰਜਾਬ ਵਿਧਾਨ ਸਭਾ ਹਾਲ, ਵਿਧਾਨ ਭਵਨ, ਚੰਡੀਗੜ੍ਹ ਵਿਖੇ ਬੁਲਾਇਆ ਗਿਆ ਹੈ।

Leave a Reply

Your email address will not be published. Required fields are marked *