ਨਾਂਦੇੜ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖੁਸ਼ਖ਼ਬਰੀ, Air India ਨੇ ਸ਼ੁਰੂ ਕੀਤੀ ਬੁਕਿੰਗ

ਅੰਮ੍ਰਿਤਸਰ : ਕਰਤਾਰਪੁਰ ਸਾਹਿਬ ਲਾਂਘਾ ਖੁੱਲ੍ਹਣ ਤੋਂ ਬਾਅਦ ਸ਼ਰਧਾਲੂਆਂ ਲਈ ਇੱਕ ਹੋਰ ਖੁਸ਼ਖਬਰੀ ਸਾਹਮਣੇ ਆਈ ਹੈ। ਦੱਸ ਦੇਈਏ ਕਿ ਏਅਰ ਇੰਡੀਆ ਨੇ ਅੰਮ੍ਰਿਤਸਰ-ਨਾਂਦੇੜ ਦੀ ਸਿੱਧੀ…

ਅੰਮ੍ਰਿਤਸਰ : ਕਰਤਾਰਪੁਰ ਸਾਹਿਬ ਲਾਂਘਾ ਖੁੱਲ੍ਹਣ ਤੋਂ ਬਾਅਦ ਸ਼ਰਧਾਲੂਆਂ ਲਈ ਇੱਕ ਹੋਰ ਖੁਸ਼ਖਬਰੀ ਸਾਹਮਣੇ ਆਈ ਹੈ। ਦੱਸ ਦੇਈਏ ਕਿ ਏਅਰ ਇੰਡੀਆ ਨੇ ਅੰਮ੍ਰਿਤਸਰ-ਨਾਂਦੇੜ ਦੀ ਸਿੱਧੀ ਉਡਾਣ ਲਈ ਬੁਕਿੰਗ ਸ਼ੁਰੂ ਕਰ ਦਿੱਤੀ ਹੈ। ਇਹ ਉਡਾਣ 24 ਤਰੀਕ ਤੋਂ ਸ਼ੁਰੂ ਹੋਵੇਗੀ। ਹਾਲਾਂਕਿ ਇਹ ਫਲਾਈਟ ਹਫਤੇ ‘ਚ ਸਿਰਫ ਇਕ ਦਿਨ ਲਈ ਹੋਵੇਗੀ। ਇਸ ਦੇ ਨਾਲ ਹੀ ਮੁੰਬਈ ਨੂੰ ਵੀ ਸਿੱਧੇ ਨਾਂਦੇੜ ਨਾਲ ਜੋੜ ਦਿੱਤਾ ਗਿਆ ਹੈ।

Leave a Reply

Your email address will not be published. Required fields are marked *