ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਐਕਸ ਹੈਂਡਲ ਤੋਂ ਪੰਜਾਬ ਵਾਸੀਆਂ ਨਾਲ ਖੁਸ਼ਖਬਰੀ ਸਾਂਝੀ ਕਰਦਿਆਂ ਲਿਖਿਆ, ‘ਅੱਜ ਤੋਂ ਬਠਿੰਡਾ ਤੋਂ ਦਿੱਲੀ ਲਈ ਫਲਾਈਟ ਸ਼ੁਰੂ ਹੋ ਰਹੀ ਹੈ.ਜਿਸਦਾ ਲੋਕਾਂ ਨੂੰ ਬਹੁਤ ਫ਼ਾਇਦਾ ਹੋਵੇਗਾ ਤੇ ਮਾਲਵੇ ਦਾ ਖੇਤਰ ਸਿੱਧਾ ਦਿੱਲੀ ਨਾਲ ਜੁੜੇਗਾ..ਜਿਸ ਨਾਲ ਮਾਲਵੇ ਦੇ ਲੋਕਾਂ ਦੀ ਤਰੱਕੀ ਤੇ ਖ਼ੁਸ਼ਹਾਲੀ ਦੇ ਹੋਰ ਰਸਤੇ ਖੁੱਲਣਗੇ… ਕੰਪਨੀ ਨੇ ਇਸ ਫਲਾਈਟ ਦਾ ਸ਼ੁਰੂਆਤੀ ਕਿਰਾਇਆ ਮਹਿਜ਼ 1999 ਰੁਪਏ ਰੱਖਿਆ ਹੈ…ਆਉਣ ਵਾਲੇ ਦਿਨਾਂ ‘ਚ ਪੰਜਾਬ ਦੇ ਹੋਰ ਵੀ ਹਵਾਈ ਅੱਡਿਆਂ ਤੋਂ ਉਡਾਣਾਂ ਸ਼ੁਰੂ ਹੋਣਗੀਆਂ…ਰੰਗਲੇ ਪੰਜਾਬ ਵੱਲ ਵਧ ਰਹੀ ਸਾਡੀ ਸਰਕਾਰ ਦੇ ਚੁੱਕੇ ਕਦਮ ਲਗਾਤਾਰ ਕਾਮਯਾਬ ਹੋ ਰਹੇ ਨੇ…’
ਪੰਜਾਬ ਤੇ ਮਾਲਵਾ ਖੇਤਰ ਦੇ ਲੋਕਾਂ ਲਈ ਵੱਡੀ ਖੁਸ਼ਖ਼ਬਰੀ…
ਅੱਜ ਤੋਂ ਬਠਿੰਡਾ ਤੋਂ ਦਿੱਲੀ ਲਈ ਫਲਾਈਟ ਸ਼ੁਰੂ ਹੋ ਰਹੀ ਹੈ…ਜਿਸਦਾ ਲੋਕਾਂ ਨੂੰ ਬਹੁਤ ਫ਼ਾਇਦਾ ਹੋਵੇਗਾ ਤੇ ਮਾਲਵੇ ਦਾ ਖੇਤਰ ਸਿੱਧਾ ਦਿੱਲੀ ਨਾਲ ਜੁੜੇਗਾ..ਜਿਸ ਨਾਲ ਮਾਲਵੇ ਦੇ ਲੋਕਾਂ ਦੀ ਤਰੱਕੀ ਤੇ ਖ਼ੁਸ਼ਹਾਲੀ ਦੇ ਹੋਰ ਰਸਤੇ ਖੁੱਲਣਗੇ… ਕੰਪਨੀ ਨੇ ਇਸ ਫਲਾਈਟ ਦਾ ਸ਼ੁਰੂਆਤੀ… pic.twitter.com/c4objNSXhs
— Bhagwant Mann (@BhagwantMann) October 9, 2023
