ਪੰਜਾਬ ਵਾਸੀਆਂ ਲਈ ਵੱਡੀ ਰਾਹਤ, ਕੋਰੋਨਾ ਪਾਬੰਦੀਆਂ ਹਟਾਉਣ ਦੇ ਹੁਕਮ ਜਾਰੀ

ਚੰਡੀਗੜ੍ਹ: ਸੂਬੇ ‘ਚ ਕੋਰੋਨਾ ਦਾ ਕਹਿਰ ਘੱਟ ਹੋ ਗਿਆ ਹੈ। ਇਸ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ। ਸਰਕਾਰ ਵੱਲੋਂ…

ਚੰਡੀਗੜ੍ਹ: ਸੂਬੇ ‘ਚ ਕੋਰੋਨਾ ਦਾ ਕਹਿਰ ਘੱਟ ਹੋ ਗਿਆ ਹੈ। ਇਸ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ। ਸਰਕਾਰ ਵੱਲੋਂ ਸੂਬੇ ‘ਚ ਕੋਰੋਨਾ ਮਹਾਮਾਰੀ ਕਾਰਨ ਲਾਈਆਂ ਗਈਆਂ ਪਾਬੰਦੀਆਂ ਨੂੰ ਹਟਾ ਦਿੱਤਾ ਗਿਆ ਹੈ।

Also Read: ਐਕਸ਼ਨ ‘ਚ AAP ਸਰਕਾਰ, ਸਾਬਕਾ ਵਿਧਾਇਕਾਂ ਤੇ ਮੰਤਰੀਆਂ ਨੂੰ ਸਰਕਾਰੀ ਬੰਗਲੇ ਖ਼ਾਲੀ ਕਰਨ ਦੇ ਹੁਕਮ

ਪੰਜਾਬ ਸਰਕਾਰ ਵੱਲੋਂ ਮੰਗਲਵਾਰ ਨੂੰ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਹੁਕਮ ਦਿੱਤੇ ਹਨ ਕਿ ਕੋਰੋਨਾ ਦੇ ਮੱਦੇਨਜ਼ਰ ਲਾਈਆਂ ਗਈਆਂ ਪਾਬੰਦੀਆਂ ਨੂੰ ਪੂਰਨ ਤੌਰ ‘ਤੇ ਹਟਾ ਦਿੱਤਾ ਜਾਵੇ। ਨਾਲ ਹੀ ਸਰਕਾਰ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਮਾਸਕ ਪਾ ਕੇ ਰੱਖਣ ਅਤੇ ਕੋਰੋਨਾ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦੇ ਰਹਿਣ ਤਾਂ ਜੋ ਇਹ ਮਹਾਮਾਰੀ ਦੁਬਾਰਾ ਨਾ ਫੈਲ ਸਕੇ।

Also Read: ਬਦਮਾਸ਼ਾਂ ਨੇ ਘਰ ’ਚ ਵੜ ਕੇ ਬੱਚਿਆਂ ਦੇ ਸਾਹਮਣੇ ਮਾਂ ਨੂੰ ਮਾਰੀਆਂ 12 ਗੋਲੀਆਂ, ਮੌਤ

Leave a Reply

Your email address will not be published. Required fields are marked *