ਬਾਈਕ ਤੇ ਕਾਰ ਸਵਾਰਾਂ ਵਿਚਾਲੇ ਹੋਈ ਝੜਪ, ਕਾਰ ਸਵਾਰ ਨੇ ਉਤਾਰੀ ਬਾਈਕ ਸਵਾਰਾਂ ਦੀ ਪੱਗ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਅੰਮ੍ਰਿਤਸਰ ਵਿੱਖੇ ਦੋ ਗੁਟਾਂ ਵਿਚਾਲੇ ਝੱੜਪ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਕਾਰ ਅਤੇ ਬਾਈਕ ਵਿਚਕਾਰ ਟੱਕਰ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਅੰਮ੍ਰਿਤਸਰ ਵਿੱਖੇ ਦੋ ਗੁਟਾਂ ਵਿਚਾਲੇ ਝੱੜਪ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਕਾਰ ਅਤੇ ਬਾਈਕ ਵਿਚਕਾਰ ਟੱਕਰ ਹੋ ਗਈ ਸੀ ਜਿਸ ਕਾਰਨ ਕਾਰ ਸਵਾਰ ਨੇ ਦੋਵੇਂ ਬਾਇਕ ਸਵਾਰਾਂ ਦੇ ਨਾਲ ਲੜਾਈ ਕੀਤੀ ਤੇ ਨਾਲ ਹੀ ਉਹਨਾਂ ਦੀ ਪੱਗ ਵੀ ਉਤਾਰ ਦਿੱਤੀ।

https://www.facebook.com/LivingIndiaNewschannel/videos/1355966724545742/

ਇਸ ਮਾਮਲੇ ਤੋਂ ਬਾਅਦ ਮੋਟਰਸਾਈਕਲ ਸਵਾਰਾਂ ਦੇ ਪਰਿਵਾਰ ਵਾਲੇ ਇਕੱਠੇ ਹੋ ਗਏ। ਉੱਥੇ ਹੀ ਮੌਕੇ ਤੇ ਪੁੱਜੀ ਪੁਲਿਸ ਨੇ ਕਾਰ ਸਵਾਰ ਨੂੰ ਗ੍ਰਿਫਤਾਰ ਕਰ ਲਿਆ ਹੈ ਤੇ ਮਾਮਲੇ ਦੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Leave a Reply

Your email address will not be published. Required fields are marked *