ਚੰਡੀਗੜ੍ਹ ’ਚ ਉੱਡੀਆਂ ਕਾਨੂੰਨ ਦੀ ਧੱਜੀਆਂ : ਦੋ ਧਿਰਾਂ ਵਿਚਾਲੇ ਝੜਪ ਦੌਰਾਨ ਜੰਮ ਕੇ ਚੱਲੇ ਤੇਜ਼ਧਾਰ ਹਥਿਆਰ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਚੰਡੀਗੜ੍ਹ ਚ ਦੋ ਗੁੱਟਾਂ ਵਿਚਾਲੇ ਭਿਆਨਕ ਝੜਪ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਦੋ ਗੁਟਾਂ ਵਿਚਾਲੇ ਝੜਪ ਹੋ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਚੰਡੀਗੜ੍ਹ ਚ ਦੋ ਗੁੱਟਾਂ ਵਿਚਾਲੇ ਭਿਆਨਕ ਝੜਪ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।

Clash

ਮਿਲੀ ਜਾਣਕਾਰੀ ਦੇ ਅਨੁਸਾਰ ਦੋ ਗੁਟਾਂ ਵਿਚਾਲੇ ਝੜਪ ਹੋ ਗਈ ਇਸ ਦੌਰਾਨ ਦੋਹਾਂ ਧਿਰਾਂ ਵਿਚਾਲੇ ਜਮ੍ਹ ਕੇ ਤੇਜ਼ਧਾਰ ਹਥਿਆਰ ਵੀ ਚੱਲੇ।

Clash

ਦਸ ਦਈਏ ਕਿ ਪੂਰੀ ਘਟਨਾ ਸੀਸੀਟੀਵੀ ਕੈਮਰੇ ਚ ਕੈਦ ਹੋ ਗਈ ਹੈ। ਉੱਥੇ ਹੀ ਇਹ ਘਟਨਾ ਚੰਡੀਗੜ੍ਹ ਦੇ ਸੈਕਟਰ 23 ਦੀ ਦੱਸੀ ਜਾ ਰਹੀ ਹੈ। ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

 

 

Leave a Reply

Your email address will not be published. Required fields are marked *