ਪਠਾਨਕੋਟ ‘ਚ ਵਾਹਨਾਂ ਦੀ ਮਾਮੂਲੀ ਟੱਕਰ ਹੋਣ ਕਾਰਨ ਦੋ ਗੁੱਟਾ ਵਿਚਾਲੇ ਹੋਈ ਝੜਪ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪਠਾਨਕੋਟ ‘ਚ ਦੋ ਗੁੱਟਾਂ ਵਿਚਾਲੇ ਝੜਪ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। सम्बंधित ख़बरेंBig News: पहली बार मर्दों के लिए बनी…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪਠਾਨਕੋਟ ‘ਚ ਦੋ ਗੁੱਟਾਂ ਵਿਚਾਲੇ ਝੜਪ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।

Pathankot

Pathankot

ਮਿਲੀ ਜਾਣਕਾਰੀ ਦੇ ਅਨੁਸਾਰ ਸਕੂਟਰ ਤੇ ਗੱਡੀ ਵਿਚਾਲੇ ਹੋਈ ਮਾਮੂਲੀ ਟੱਕਰ ਹੋਣ ਦੇ ਕਾਰਨ ਦੋ ਗੁੱਟਾਂ ਵਿਚਾਲੇ ਝੜਪ ਹੋ ਗਈ।

Pathankot Pathankot Pathankot Pathankot  Pathankot Pathankot

ਇਸ ਝੜਪ ਦੌਰਾਨ ਕਈ ਵਿਅਕਤੀ ਜ਼ਖਮੀ ਹੋ ਗਏ।  ਫਿਲਹਾਲ ਮੌਕੇ ਪਰ ਪਹੁੰਚੀ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Leave a Reply

Your email address will not be published. Required fields are marked *