ਜੰਮੂ ਕਸ਼ਮੀਰ ਦੇ ਅੰਨਤਨਾਗ ਅੱਤਵਾਦੀਆਂ ਨੇ ਬੀਜੇਪੀ ਨੇਤਾ ਨੂੰ ਮਾਰੀ ਗੋਲੀ, ਹੋਈ ਮੌਤ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਜੰਮੂ ਕਸ਼ਮੀਰ ਦੇ ਅੰਨਤਨਾਗ ‘ਚ ਅੱਤਵਾਦੀਆਂ ਨੇ ਬੀਜੇਪੀ ਨੇਤਾ ਨੂੰ ਗੋਲੀਆਂ ਮਾਰ ਕੇ ਹੱਤਿਆ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਜੰਮੂ ਕਸ਼ਮੀਰ ਦੇ ਅੰਨਤਨਾਗ ‘ਚ ਅੱਤਵਾਦੀਆਂ ਨੇ ਬੀਜੇਪੀ ਨੇਤਾ ਨੂੰ ਗੋਲੀਆਂ ਮਾਰ ਕੇ ਹੱਤਿਆ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ।

firing

ਮਿਲੀ ਜਾਣਕਾਰੀ ਦੇ ਅਨੁਸਾਰ ਅੰਨਤਨਾਗ ਜਿਲ੍ਹੇ ਦੇ ਬੀਜੇਪੀ ਉਪ ਪ੍ਰਧਾਨ ਗੁਲ ਮੁਹੰਮਦ ਮੀਰ ਦੇ ਘਰ ਪਹੁੰਚੇ ਕੇ ਉਸਤੇ ਗੋਲੀ ਨਾਲ ਹਮਲਾ ਕਰ ਦਿੱਤਾ।

Gul Mohammed Mir

ਜਿਸ ਕਾਰਨ ਉਹਨਾਂ ਦੀ ਮੌਕੇ ਤੇ ਹੀ ਮੌਤ ਹੋ ਗਈ। ਫਿਲਹਾਲ ਇਸ ਮਾਮਲੇ ਤੋਂ ਬਾਅਦ ਇਲਾਕੇ ਚ ਸੁਰੱਖਇਆਂ ਦੇ ਪੁਖਤਾ ਇੰਤਾਜਮ ਕੀਤੇ ਗਏ ਹਨ। ਨਾਲ ਹੀ ਹਮਲਾਵਾਰਾਂ ਦੀ ਭਾਲ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *