ਗੁਲਜਾਰ ਇੰਦਰ ਚਾਹਲ ਨੇ ਪੰਜਾਬ ਕਾਂਗਰਸ ਦੇ ਖਜ਼ਾਨਚੀ ਵੱਜੋਂ ਮੁੜ ਸੰਭਾਲਿਆ ਆਪਣਾ ਅਹੁਦਾ

ਚੰਡੀਗੜ੍ਹ : ਨਵਜੋਤ ਸਿੰਘ ਸਿੱਧੂ ਦੇ ਮੁੜ ਪੰਜਾਬ ਕਾਂਗਰਸ ਭਵਨ ਪਹੁੰਚਣ ਤੋਂ ਬਾਅਦ ਉਨ੍ਹਾਂ ਦੇ ਕਰੀਬੀ ਗੁਲਜ਼ਾਰ ਇੰਦਰ ਚਾਹਲ ਨੇ ਪੰਜਾਬ ਕਾਂਗਰਸ ਦੇ ਖਜ਼ਾਨਚੀ ਵੱਜੋਂ…

ਚੰਡੀਗੜ੍ਹ : ਨਵਜੋਤ ਸਿੰਘ ਸਿੱਧੂ ਦੇ ਮੁੜ ਪੰਜਾਬ ਕਾਂਗਰਸ ਭਵਨ ਪਹੁੰਚਣ ਤੋਂ ਬਾਅਦ ਉਨ੍ਹਾਂ ਦੇ ਕਰੀਬੀ ਗੁਲਜ਼ਾਰ ਇੰਦਰ ਚਾਹਲ ਨੇ ਪੰਜਾਬ ਕਾਂਗਰਸ ਦੇ ਖਜ਼ਾਨਚੀ ਵੱਜੋਂ ਆਪਣੀਆਂ ਸੇਵਾਵਾਂ ਸ਼ੁਰੂ ਕਰ ਦਿੱਤੀਆਂ ਹਨ। ਚਾਹਲ ਨੇ ਨਵਜੋਤ ਸਿੰਘ ਸਿੱਧੂ ਦੇ ਨਾਲ ਅਸਤੀਫਾ ਦੇ ਦਿੱਤਾ ਸੀ। ਇਸ ਦੇ ਨਾਲ ਹੀ ਜਦੋਂ ਸਿੱਧੂ ਸਹਿਮਤ ਹੋ ਕੇ ਮੁੜ ਪੰਜਾਬ ਕਾਂਗਰਸ ਪ੍ਰਧਾਨ ਦਾ ਕੰਮ ਸ਼ੁਰੂ ਕਰਨ ਜਾ ਰਹੇ ਹਨ ਤਾਂ ਚਾਹਲ ਨੇ ਵੀ ਆਪਣਾ ਅਸਤੀਫਾ ਵਾਪਸ ਲੈ ਕੇ ਕੰਮ ਕਰਨ ਦਾ ਫੈਸਲਾ ਕੀਤਾ ਹੈ।

Leave a Reply

Your email address will not be published. Required fields are marked *