ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬੀ ਸੱਭਿਆਚਾਰ ਤੇ ਪੰਜਾਬੀ ਮਾਂ ਬੋਲੀ ਦੀ ਸੁਰਖੀਆਂ ਨੂੰ ਲੈਕੇ ਇਸ ਵੇਲੇ ਪੰਜਾਬ ਦਾ ਮਾਹੌਲ ਕਾਫੀ ਭਖਿਆ ਹੋਇਆ ਹੈ। ਉੱਥੇ ਹੀ ਗੁਰਦਾਸ ਮਾਨ ਵੱਲੋਂ ਹਿੰਦੀ ਭਾਸ਼ਾ ਦਾ ਸਮਰਥਨ ਕਰ ਬੁਰੇ ਫਸ ਗਏ ਹਨ। ਜਿਸ ਕਾਰਨ ਹਰ ਥਾਂ ਤੇ ਉਹਨਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਉੱਥੇ ਹੀ ਦਸ ਦਈਏ ਕਿ ਇਕ ਵਾਰ ਫਿਰ ਤੋਂ ਗੁਰਦਾਸ ਮਾਨ ਨੇ ਪੰਜਾਬੀ ਬੋਲੀ ਦੀ ਘੱਟ ਤੇ ਹਿੰਦੀ ਭਾਸ਼ਾ ਦਾ ਵੱਧ ਸਮਰਥਨ ਕੀਤਾ।
ਜੀ ਹਾਂ ਮਿਲੀ ਜਾਣਕਾਰੀ ਮੁਤਾਬਿਕ ਗੁਰਦਾਸ ਮਾਨ ਨੇ ਕੈਨੇਡਾ ‘ਚ ਫਿਰ ਤੋਂ ਹਿੰਦੀ ਭਾਸ਼ਾ ਦਾ ਸਮਰਥਨ ਕੀਤਾ। ਜਿਸ ਕਾਰਨ ਇਕ ਵਾਰ ਫਿਰ ਤੋਂ ਵਿਰੋਧੀਆਂ ਨੇ ਉਹਨਾਂ ਦਾ ਵਿਰੋਧ ਕੀਤਾ। ਜਿਸ ਕਾਰਨ ਵਿਰੋਧੀਆਂ ਨੇ ਫਿਰ ਤੋਂ ਉਹਨਾਂ ਦਾ ਵਿਰੋਧ ਕੀਤਾ। ਜਿਸ ਕਾਰਨ ਗੁਰਦਾਸ ਮਾਨ ਨੇ ਵਿਰੋਧੀਆਂ ਲਈ ਭੱਦੀ ਸ਼ਬਦਾਵਲੀ ਵਰਤੀ।

