ਦਿੱਲੀ ਹਾਈਕੋਰਟ ਨੇ ਡੇਰਾ ਬਿਆਸ ਮੁਖੀ ਨੂੰ ਕੀਤਾ ਤਲਬ, ਇਹ ਹੈ ਵੱਡਾ ਮਾਮਲਾ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨੂੰ ਦਾਈਚੀ ਰੇਨਬੈਕਸੀ ਮਾਮਲੇ ‘ਚ ਦਿੱਲੀ ਹਾਈਕੋਰਟ ਵੱਲੋਂ ਤਲਬ ਕੀਤੇ ਗਏ ਹਨ। ਦਸ ਦਈਏ ਕਿ ਦਿੱਲੀ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨੂੰ ਦਾਈਚੀ ਰੇਨਬੈਕਸੀ ਮਾਮਲੇ ‘ਚ ਦਿੱਲੀ ਹਾਈਕੋਰਟ ਵੱਲੋਂ ਤਲਬ ਕੀਤੇ ਗਏ ਹਨ। ਦਸ ਦਈਏ ਕਿ ਦਿੱਲੀ ਹਾਈਕੋਰਟ ਨੇ ਦਾਈਚੀ ਰੇਨਬੈਕਸੀ ਮਾਮਲੇ ‘ਚ ਡੇਰਾ ਮੁਖੀ ਨੂੰ 14 ਨਵੰਬਰ ਨੂੰ ਤਲਬ ਕਰਦੇ ਹੋਏ ਸਪੱਸ਼ਟੀਕਰਨ ਮੰਗਿਆ ਹੈ।

dera beas gurinder singh dhillon

ਉੱਥੇ ਹੀ ਇਸ ਮਾਮਲੇ ਤੇ ਡੇਰਾ ਮੁਖੀ ਗੁਰਿੰਦਰ ਸਿੰਘ ਢਿੱਲੋਂ ਦਾ ਕਹਿਣਾ ਹੈ ਕਿ ਉਹਨਾਂ ਦਾ RHC ਹੋਲਡਿੰਗਸ ਦਾ ਕੋਈ ਬਕਾਇਆ ਨਹੀਂ ਹੈ। ਫਿਲਹਾਲ ਡੇਰਾ ਮੁਖੀ ਦੀ ਸਪਸ਼ਟੀਕਰਨ ਤੋਂ ਬਾਅਦ ਹੀ ਹਾਈਕੋਰਟ ਵੱਲੋਂ ਕੋਈ ਫੈਸਲਾ ਲਿਆ ਜਾਵੇਗਾ।

Leave a Reply

Your email address will not be published. Required fields are marked *