ਖਾਲਿਸਤਾਨ ਦੇ ਹਿਮਾਇਤੀ ਗੁਰਪਤਵੰਤ ਸਿੰਘ ਪਨੂੰ ਭਾਰਤ ਲਿਆਉਣ ਦੀ ਤਿਆਰੀ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਖਾਲਿਸਤਾਨ ਦੀ ਮੰਗ ਕਰ ਰਹੇ ਸਿੱਖਸ ਫਾਰ ਜਸਟਿਸ ਦੇ ਕਾਨੂੰਨੀ ਸਲਾਹਕਾਰ ਗੁਰਪਤਵੰਤ ਸਿੰਘ ਪਨੂੰ  ਨੂੰ ਭਾਰਤ ਲਿਆਉਣ ਦੀ ਤਿਆਰੀ ਕੀਤੀ ਜਾ ਰਹੀ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਖਾਲਿਸਤਾਨ ਦੀ ਮੰਗ ਕਰ ਰਹੇ ਸਿੱਖਸ ਫਾਰ ਜਸਟਿਸ ਦੇ ਕਾਨੂੰਨੀ ਸਲਾਹਕਾਰ ਗੁਰਪਤਵੰਤ ਸਿੰਘ ਪਨੂੰ  ਨੂੰ ਭਾਰਤ ਲਿਆਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਸੂਤਰਾਂ ਤੋ ਪਤਾ ਚੱਲਿਆ ਹੈ ਕਿ ਅਮੇਰਿਕਾ ਤੋਂ ਗੁਰਪਤਵੰਤ ਸਿੰਘ ਪਨੂੰ ਨੂੰ ਭਾਰਤ ਲਿਆਉਣ ਦੀ ਤਿਆਰੀ ਸ਼ੁਰੂ ਵੀ ਹੋ ਚੁੱਕੀ ਹੈ।

gurpatwant singh pannu

ਇਸ ਸੰਬੰਧੀ ਕੇਂਦਰ ਸਰਕਾਰ ਵੱਲੋਂ ਕੇਸ ਬਣਾ ਕੇ ਭੇਜਿਆ ਜਾ ਰਿਹਾ ਹੈ। ਸੂਤਰਾਂ ਤੋ ਇਹ ਵੀ ਪਤਾ ਚੱਲਿਆ ਹੈ ਕਿ ਸਿੱਖਸ ਫਾਰ ਜਸਟਿਸ ਜਲੱਦ ਹੀ ਪਾਕਿਸਤਾਨ ਵਿੱਚ ਵੀ ਲੰਡਨ ਵਿੱਚ ਕੱਢੀ ਰੈਲੀ ਵਾਂਗ ਹੀ ਪਾਕਿਸਤਾਨ ਵਿੱਚ ਵੀ ਕੱਢੀ ਜਾਣ ਦੀ ਤਿਆਰੀ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *