ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਦੇਸ਼ਭਰ ਵਿੱਚ ਸ਼੍ਰੀ ਗੁਰੂ ਨਾਨਕ ਦੇਵ ਦੀ ਦੇ ਪ੍ਰਕਾਸ਼ ਦਿਹਾੜੇ ਨੂੰ ਬਹੁਤ ਹੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ।
ਦੱਸ ਦਈਏ ਕਿ ਗੁਰਪੁਰਬ ਦੇ ਮੌਕੇ ਤੇ ਵੱਖ-ਵੱਖ ਸ਼ਹਿਰਾਂ ਵਿੱਚ ਨਗਰ ਕੀਰਤਨ ਕੱਢਿਆ ਗਿਆ। ਇਸ ਨਗਰ ਕੀਰਤਨ ਦੌਰਾਨ ਹਜਾਰਾਂ ਦੀ ਗਿਣਤੀ ਵਿੱਚ ਸ਼ਰਧਾਲੂ ਨੇ ਆਪਣੀ ਸ਼ਮੂਲਿਅਤ ਕੀਤੀ।
ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬਧਕ ਕਮੇਟੀ ਵਲੋਂ ਸੋਨੇ ਅਤੇ ਚਾਂਦੀ ਦੇ ਯਾਦਗਾਰੀ ਸਿੱਕੇ ਸਿੱਖ ਸੰਗਤਾਂ ਨੂੰ ਦਿੱਤੇ ਜਾਣਗੇ। ਦੱਸ ਦਈਏ ਕਿ ਇਹ ਸਿੱਕੇ ਸਿੱਖ ਸੰਗਤਾਂ ਨੂੰ 24 ਨਵੰਬਰ ਨੂੰ ਸਿੱਖ ਸੰਗਤ ਨੂੰ ਮਿਲ ਸਕਣਗੇ।



