6 ਸਾਲਾਂ ਤੋਂ ਕੈਦ ਭਾਰਤੀ ਨਾਗਰਿਕ ਹਾਮਿਦ ਅੰਸਾਰੀ ਰਿਹਾਅ, ਪਾਕਿਸਤਾਨ ਜੇਲ੍ਹ ‘ਚ ਬੰਦ ਸੀ ਹਾਮਿਦ ਅੰਸਾਰੀ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਪਾਕਿਸਤਾਨ ਦੇ ਪਿਸ਼ਾਵਰ ਦੀ ਜੇਲ੍ਹ ‘ਚ ਪਿਛਲੇ 6 ਸਾਲਾਂ ਤੋਂ ਕੈਦ ਭਾਰਤੀ ਨਾਗਰਿਕ ਹਾਮਿਦ ਅੰਸਾਰੀ ਨੂੰ ਕੱਲ੍ਹ ਰਿਹਾਅ ਕਰ ਦਿੱਤਾ ਗਿਆ ਅਤੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਪਾਕਿਸਤਾਨ ਦੇ ਪਿਸ਼ਾਵਰ ਦੀ ਜੇਲ੍ਹ ‘ਚ ਪਿਛਲੇ 6 ਸਾਲਾਂ ਤੋਂ ਕੈਦ ਭਾਰਤੀ ਨਾਗਰਿਕ ਹਾਮਿਦ ਅੰਸਾਰੀ ਨੂੰ ਕੱਲ੍ਹ ਰਿਹਾਅ ਕਰ ਦਿੱਤਾ ਗਿਆ ਅਤੇ ਅੱਜ ਉਹ ਅਟਾਰੀ-ਵਾਹਗਾ ਸਰਹੱਦ ਰਾਹੀਂ ਭਾਰਤ ਪਹੁੰਚੇਗਾ |

ਇਸ ਬਾਰੇ ਹਾਮਿਦ ਦੀ ਮਾਂ ਦਾ ਕਹਿਣਾ ਹੈ ਕਿ ਉਹ ਉੱਥੇ ਨੇਕ ਇਰਾਦਿਆਂ ਨਾਲ ਗਿਆ ਸੀ ਪਰ ਉਹ ਫੜਿਆ ਗਿਆ ਅਤੇ ਉਸ ‘ਤੇ ਮੁਕੱਦਮਾ ਚੱਲਿਆ | ਉਨ੍ਹਾਂ ਕਿਹਾ ਕਿ ਹਾਮਿਦ ਨੂੰ ਵੀਜ਼ੇ ਤੋਂ ਬਿਨਾਂ ਪਾਕਿਸਤਾਨ ਨਹੀਂ ਜਾਣਾ ਚਾਹੀਦਾ ਸੀ | ਉਨ੍ਹਾਂ ਕਿਹਾ ਕਿ ਉਸ ਦੀ ਰਿਹਾਈ ਮਨੁੱਖਤਾ ਦੀ ਜਿੱਤ ਹੈ |

Watch Video

https://youtu.be/Szu9FMj5GEg

Leave a Reply

Your email address will not be published. Required fields are marked *