ਕਾਂਗਰਸ ਨੂੰ ਵੱਡਾ ਝਟਕਾ, ਹਰਬੰਸ ਕੌਰ ਦੂਲੋ ‘ਆਪ’ ‘ਚ ਸ਼ਾਮਿਲ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸ਼ਮਸ਼ੇਰ ਸਿੰਘ ਦੂਲੋ ਦੀ ਪਤਨੀ ਹਰਬੰਸ ਕੌਰ ਦੂਲੋ ਕਾਂਗਰਸ ਛੱਡ ਆਮ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸ਼ਮਸ਼ੇਰ ਸਿੰਘ ਦੂਲੋ ਦੀ ਪਤਨੀ ਹਰਬੰਸ ਕੌਰ ਦੂਲੋ ਕਾਂਗਰਸ ਛੱਡ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ ਹਨ।

shamsher singh dullo

 

ਦੱਸਿਆ ਜਾ ਰਿਹਾ ਹੈ ਕਿ ਆਮ ਆਦਮੀ ਪਾਰਟੀ ਵੱਲੋਂ ਲੋਕ ਸਭਾ ਹਲਕਾ ਫਤਿਹਗੜ੍ਹ ਸਾਹਿਬ ਤੋਂ ਚੋਣ ਲੜ ਸਕਦੇ ਹਨ। ਜਿਸ ਤੋਂ ਬਾਅਦ ਲੋਕ ਸਭਾ ਹਲਕਾ ਫਤਿਹਗੜ੍ਹ ਸਾਹਿਬ ਤੋਂ  ਉਮੀਦਵਾਰ ਬਲਜਿੰਦਰ ਸਿੰਘ ਚੌਂਦਾ ਦਾ ਟਿਕਟ ਕੱਟਿਆ ਜਾ ਸਕਦਾ ਹੈ।

 

Leave a Reply

Your email address will not be published. Required fields are marked *