ਅੰਮ੍ਰਿਤਸਰ ਵਿਚ ਸਿਆਸੀ ਜੰਗ ਹੋਈ ਤੇਜ਼: ਬੀਜੇਪੀ ਵਲੋਂ ਹਰਦੀਪ ਪੁਰੀ ਮੈਦਾਨ ‘ਚ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਲੋਕਸਭਾ ਚੋਣਾਂ ਨੂੰ ਲੈਕੇ ਸਿਆਸੀ ਪਾਰਟੀਆਂ ਆਪਣੀਆਂ ਨਬਜ਼ਾ ਟਟੋਲ ਰਹੀਆਂ ਹਨ ਇਸਦੇ ਚੱਲਦੇ ਬੀਜੇਪੀ ਨੇ ਲੋਕਸਭਾ ਹਲਕਾ ਅੰਮ੍ਰਿਤਸਰ ਤੋਂ ਉਮੀਦਵਾਰ ਦਾ ਐਲਾਨ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਲੋਕਸਭਾ ਚੋਣਾਂ ਨੂੰ ਲੈਕੇ ਸਿਆਸੀ ਪਾਰਟੀਆਂ ਆਪਣੀਆਂ ਨਬਜ਼ਾ ਟਟੋਲ ਰਹੀਆਂ ਹਨ ਇਸਦੇ ਚੱਲਦੇ ਬੀਜੇਪੀ ਨੇ ਲੋਕਸਭਾ ਹਲਕਾ ਅੰਮ੍ਰਿਤਸਰ ਤੋਂ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ।

Hardeep Puri

ਦਸ ਦਈਏ ਕਿ ਬੀਜੇਪੀ ਨੇ ਅੰਮ੍ਰਿਤਸਰ ਸਾਹਿਬ ਤੋਂ ਹਰਦੀਪ ਪੁਰੀ ਨੂੰ ਉਮੀਦਵਾਰ ਐਲਾਨਿਆ ਹੈ। ਦੱਸਣਯੋਗ ਗੱਲ ਹੈ ਕਿ ਚੋਣਾਂ ਨੂੰ ਲੈਕੇ ਵੱਖ ਵੱਖ ਪਾਰਟੀਆਂ ਵੱਲੋਂ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਰਿਹਾ ਹੈ।

Leave a Reply

Your email address will not be published. Required fields are marked *