ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਲੋਕਸਭਾ ਚੋਣਾਂ ਤੋ ਪਹਿਲਾ ਪੰਜਾਬ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗ ਗਿਆ ਹੈ। ਜਿਸ ਕਾਰਨ ਆਉਣ ਵਾਲਿਆਂ ਚੋਣਾਂ ਦੇ ਕਾਰਨ ਉਹਨਾਂ ਨੂੰ ਕਾਫੀ ਨੁਕਸਾਨ ਹੋ ਸਕਦਾ ਹੈ। ਦਸ ਦਈਏ ਕਿ ਸ਼੍ਰੀ ਫਤਿਹਗੜ੍ਹ ਸਾਹਿਬ ਤੋਂ ਆਮ ਆਦਮੀ ਦੇ ਸਾਂਸਦ ਬੀਜੇਪੀ ਵਿੱਚ ਸ਼ਾਮਿਲ ਹੋ ਗਏ ਹਨ।
https://www.facebook.com/LivingIndiaNewschannel/videos/641035519670761/
ਦੱਸਣਯੋਗ ਗੱਲ ਹੈ ਕਿ ਹਰਿੰਦਰ ਸਿੰਘ ਖਾਲਸਾ ਬੀਜੇਪੀ ਵਿੱਚ ਸ਼ਾਮਿਲ ਹੋ ਚੁੱਕੇ ਹਨ। ਜਿਸ ਕਾਰਨ ਪੰਜਾਬ ਆਮ ਆਦਮੀ ਪਾਰਟੀ ਨੂੰ ਕਾਫੀ ਵੱਡਾ ਝਟਕਾ ਲੱਗ ਸਕਦਾ ਹੈ। ਦਸ ਦਈਏ ਕਿ ਸਾਲ 2014 ਚ ਆਪ ਲਈ ਸ਼੍ਰੀ ਫਤਿਹਗੜ੍ਹ ਸਾਹਿਬ ਤੋਂ ਚੋਣ ਲੜੀ ਸੀ।
