ਵੱਡੀ ਖ਼ਬਰ : ਹਰੀਸ਼ ਚੌਧਰੀ ਨੂੰ ਬਣਾਇਆ ਗਿਆ ਪੰਜਾਬ ਕਾਂਗਰਸ ਦਾ ਇੰਚਾਰਜ

ਚੰਡੀਗੜ੍ਹ : ਕਾਂਗਰਸ ਹਾਈਕਮਾਂਡ ਨੇ ਹਰੀਸ਼ ਚੌਧਰੀ ਨੂੰ ਹਰੀਸ਼ ਰਾਵਤ ਦੀ ਥਾਂ ‘ਤੇ ਪੰਜਾਬ ਦਾ ਨਵਾਂ ਇੰਚਾਰਜ ਨਿਯੁਕਤ ਕੀਤਾ ਹੈ। ਹਰੀਸ਼ ਚੌਧਰੀ ਰਾਜਸਥਾਨ ਦੀ ਅਸ਼ੋਕ…

ਚੰਡੀਗੜ੍ਹ : ਕਾਂਗਰਸ ਹਾਈਕਮਾਂਡ ਨੇ ਹਰੀਸ਼ ਚੌਧਰੀ ਨੂੰ ਹਰੀਸ਼ ਰਾਵਤ ਦੀ ਥਾਂ ‘ਤੇ ਪੰਜਾਬ ਦਾ ਨਵਾਂ ਇੰਚਾਰਜ ਨਿਯੁਕਤ ਕੀਤਾ ਹੈ। ਹਰੀਸ਼ ਚੌਧਰੀ ਰਾਜਸਥਾਨ ਦੀ ਅਸ਼ੋਕ ਗਹਿਲੋਤ ਸਰਕਾਰ ਵਿੱਚ ਮਾਲ ਮੰਤਰੀ ਹਨ ਅਤੇ ਸੀਨੀਅਰ ਨੇਤਾਵਾਂ ਵਿੱਚ ਗਿਣੇ ਜਾਂਦੇ ਹਨ। ਇਸ ਤੋਂ ਪਹਿਲਾਂ ਚੌਧਰੀ ਪੰਜਾਬ ਕਾਂਗਰਸ ਦੇ ਸਹਿ-ਇੰਚਾਰਜ ਸਨ। ਤੁਹਾਨੂੰ ਦੱਸ ਦੇਈਏ ਕਿ, ਉੱਤਰਾਖੰਡ ਵਿਧਾਨ ਸਭਾ ਚੋਣਾਂ 2022 ਵਿੱਚ ਹੋਣੀਆਂ ਹਨ, ਜਿਸ ਦੇ ਮੱਦੇਨਜ਼ਰ ਹਰੀਸ਼ ਰਾਵਤ ਨੇ ਬੇਨਤੀ ਕੀਤੀ ਸੀ ਕਿ ਉਨ੍ਹਾਂ ਨੂੰ ਹੁਣ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਇੰਚਾਰਜ ਦੇ ਅਹੁਦੇ ਤੋਂ ਮੁਕਤ ਕੀਤਾ ਜਾਵੇ।

 

Leave a Reply

Your email address will not be published. Required fields are marked *