ਹਰਪਾਲ ਚੀਮਾ ਦਾ ਕੈਪਟਨ ’ਤੇ ਨਿਸ਼ਾਨਾ, ‘ਕਾਂਗਰਸ ਦਾ ਮਿਸ਼ਨ 13 ਹੋਇਆ ਫੇਲ੍ਹ’

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਵਿਰੋਧੀ ਧਿਰ ਦੇ ਆਗੂ ਹਰਪਾਲ ਚੀਮਾ ਨੇ ਕਾਂਗਰਸ ਸਰਕਾਰ ਦੇ ਨਿਸ਼ਾਨਾ ਸਾਧਦੇ ਕਿਹਾ ਹੈ ਕਿ ਕਾਂਗਰਸ ਦਾ ਮਿਸ਼ਨ 13 ਫੇਲ੍ਹ ਹੋ ਗਿਆ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਵਿਰੋਧੀ ਧਿਰ ਦੇ ਆਗੂ ਹਰਪਾਲ ਚੀਮਾ ਨੇ ਕਾਂਗਰਸ ਸਰਕਾਰ ਦੇ ਨਿਸ਼ਾਨਾ ਸਾਧਦੇ ਕਿਹਾ ਹੈ ਕਿ ਕਾਂਗਰਸ ਦਾ ਮਿਸ਼ਨ 13 ਫੇਲ੍ਹ ਹੋ ਗਿਆ | ਤੇ ਹੁਣ ਕੈਪਟਨ ਅਮਰਿੰਦਰ ਸਿੰਘ ਨੂੰ ਅਸਤੀਫਾ ਦੇ ਦੇਣਾ ਚਾਹੀਦਾ ਹੈ | ਇਸ ਦੇ ਨਾਲ ਉਹਨਾਂ ਸਿੱਧੂ ਮਾਮਲੇ ਤੇ ਬੋਲਦੇ ਕਿਹਾ ਕਿ ਕੈਪਟਨ ਡਫਾਲਟਰ ਲੋਕਾਂ ਦਾ ਸਾਥ ਦੇ ਰਿਹਾ ਹੈ |

Watch Video

Leave a Reply

Your email address will not be published. Required fields are marked *