ਹਰਪਾਲ ਸਿੰਘ ਚੀਮਾ ਨੂੰ ਜਲੰਧਰ ਦੀ ਜ਼ਿਮਨੀ ਚੋਣ ਦਾ ਲਾਇਆ ਇੰਚਾਰਜ

ਜਲੰਧਰ : ਆਮ ਆਦਮੀ ਪਾਰਟੀ ਨੇ ਵਿੱਤ ਮੰਤਰੀ ਹਰਪਾਲ ਚੀਮਾ ਨੂੰ ਲੋਕ ਸਭਾ ਹਲਕਾ ਜਲੰਧਰ ਦੀ ਜ਼ਿਮਨੀ ਚੋਣ ਦਾ  ਇੰਚਾਰਜ ਨਿਯੁਕਤ ਕੀਤਾ ਹੈ। ਇਸ ਸਬੰਧੀ…

ਜਲੰਧਰ : ਆਮ ਆਦਮੀ ਪਾਰਟੀ ਨੇ ਵਿੱਤ ਮੰਤਰੀ ਹਰਪਾਲ ਚੀਮਾ ਨੂੰ ਲੋਕ ਸਭਾ ਹਲਕਾ ਜਲੰਧਰ ਦੀ ਜ਼ਿਮਨੀ ਚੋਣ ਦਾ  ਇੰਚਾਰਜ ਨਿਯੁਕਤ ਕੀਤਾ ਹੈ। ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕੇ ਕਿਹਾ, ‘ਮਾਣਯੋਗ ਵਿੱਤ ਮੰਤਰੀ ਪੰਜਾਬ ਸਰਕਾਰ ਸ਼੍ਰੀ ਹਰਪਾਲ ਚੀਮਾ ਜੀ ਨੂੰ ਲੋਕ ਸਭਾ ਹਲਕਾ ਜਲੰਧਰ ਦੀ ਜ਼ਿਮਨੀ ਚੋਣ ਦੇ ਇੰਚਾਰਜ ਦੀ ਜ਼ਿੰਮੇਵਾਰੀ ਦਿੱਤੀ ਜਾਂਦੀ ਹੈ ..ਬਹੁਤ ਬਹੁਤ ਮੁਬਾਰਕਾਂ..ਉਮੀਦ ਹੈ ਚੀਮਾ ਸਾਹਬ ਤਨਦੇਹੀ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਣਗੇ.. ਸ਼ੁੱਭਕਾਮਨਾਵਾਂ ..।

ਮੁੱਖ ਮੰਤਰੀ ਦਾ ਕਹਿਣਾ ਹੈ ਕਿ ਜਲੰਧਰ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਵੱਲੋਂ ਕੀਤੇ ਜਾ ਰਹੇ ਕੰਮਾਂ ਨੂੰ ਦੇਖ ਕੇ ਭਾਰੀ ਬਹੁਮਤ ਮਿਲੇਗੀ। 

Leave a Reply

Your email address will not be published. Required fields are marked *