ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਦਾ ਦੌਰਾ ਕੀਤਾ ਜਿੱਥੇ ਉਨ੍ਹਾਂ ਨੇ ਬਠਿੰਡਾ ਸ਼ਹਿਰ ਦੇ ਲੋਕਾਂ ਨਾਲ ਮੁਲਾਕਾਤ ਕੀਤੀ ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਝੂਠ ਬੋਲਕੇ ਸਰਕਾਰ ਬਣਾ ਲਈ ਪਰ ਲੋਕਾਂ ਤੋਂ ਕੀਤੇ ਵਾਅਦੇ ਪੂਰੇ ਨਹੀਂ ਕੀਤੇ ਇਸ ਲਈ ਹੁਣ ਸਮਾਂ ਆ ਗਿਆ ਹੈ ਕਿ ਲੋਕ ਇਨ੍ਹਾਂ ਨੂੰ ਸਬਕ ਸਿਖਾਉਣ ਤੇ ਪੂਰਾ ਪੰਜਾਬ ਕਾਂਗਰਸ ਦੀ ਸਰਕਾਰ ਤੋਂ ਤੰਗ ਹੋ ਗਿਆ ਹੈ ।
Watch Video
