ਬਾਦਲ ਪਰਿਵਾਰ ਦੇ ਦਿਗਜ ਫਿਰੋਜ਼ਪੁਰ ਤੇ ਬਠਿੰਡਾ ‘ਚ ਉਤਰੇ ਚੋਣ ਮੈਦਾਨ ‘ਚ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਲੋਕਸਭਾ ਚੋਣਾਂ ਦੀ ਤਾਰੀਕ ਜਿਵੇਂ ਜਿਵੇਂ ਨੇੜੇ ਆਉਂਦੀ ਜਾ ਰਹੀ ਹੈ ਉਵੇਂ ਹੀ ਸਿਆਸੀ ਪਾਰਟੀਆਂ ਆਪਣੇ-ਆਪਣੇ ਉਮੀਦਵਾਰਾ ਦਾ ਐਲਾਨ ਕਰ ਰਹੀ ਹੈ।…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਲੋਕਸਭਾ ਚੋਣਾਂ ਦੀ ਤਾਰੀਕ ਜਿਵੇਂ ਜਿਵੇਂ ਨੇੜੇ ਆਉਂਦੀ ਜਾ ਰਹੀ ਹੈ ਉਵੇਂ ਹੀ ਸਿਆਸੀ ਪਾਰਟੀਆਂ ਆਪਣੇ-ਆਪਣੇ ਉਮੀਦਵਾਰਾ ਦਾ ਐਲਾਨ ਕਰ ਰਹੀ ਹੈ।

Harsimrat kaur badal

ਇਸੇ ਦੇ ਚੱਲਦੇ ਸ਼੍ਰੋਮਣੀ ਅਕਾਲੀ ਦਲ ਨੇ ਆਪਣੇ ਦੋ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।

sukhbir badal

ਦਸ ਦਈਏ ਕਿ ਅਕਾਲੀ ਦਲ ਨੇ ਫਿਰੋਜ਼ਪੁਰ ਸੀਟ ਤੋਂ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਬਠਿੰਡਾ ਸੀਟ ਤੋਂ ਹਰਮਿਸਰਤ ਕੌਰ ਬਾਦਲ ਦਾ ਨਾਂ ਐਲਾਨ ਕੀਤਾ ਹੈ। ਦਸ ਦਈਏ ਪ੍ਰਕਾਸ਼ ਸਿੰਘ ਬਾਦਲ ਵੱਲੋਂ ਇਹਨਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਹੈ।

Leave a Reply

Your email address will not be published. Required fields are marked *