ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਬਠਿੰਡਾ ਦੀ ਸੀਟ ਤੋਂ ਅਕਾਲੀ ਦਲ ਦੀ ਉਮੀਦਵਾਰ ਹਰਸਿਮਰਤ ਕੌਰ ਬਾਦਲ ਅੱਗੇ ਚੱਲ ਰਹੇ ਹਨ।
https://www.facebook.com/LivingIndiaNewschannel/videos/2250833151672435/
ਰੁਝਾਣਾਂ ਦਾ ਕਹਿਣਾ ਹੈ ਕਿ ਹਰਸਿਮਰਤ ਕੌਰ ਬਾਦਲ 5072 ਵੋਟਾਂ ਦੇ ਨਾਲ ਅੱਗੇ ਚੱਲ ਰਹੇ ਹਨ। ਉੱਥੇ ਹੀ ਦੂਜੇ ਪਾਸੇ ਕਾਂਗਰਸ ਪਾਰਟੀ ਦੇ ਉਮੀਦਵਾਰ ਰਾਜਾ ਵੜਿੰਗ 4146 ਨੂੰ ਵੋਟਾਂ ਦੇ ਨਾਲ ਹਰਸਿਮਰਤ ਕੌਰ ਬਾਦਲ ਤੋਂ ਪਿੱਛੇ ਚੱਲ ਰਹੇ ਹਨ।
