ਅੰਮ੍ਰਿਤਸਰ: ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅੱਜ ਸਵੇਰੇ ਆਪਣੇ ਬੱਚਿਆਂ ਦੇ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਈ। ਇਸ ਦੀ ਜਾਣਕਾਰੀ ਉਨ੍ਹਾਂ ਨੇ ਖੁਦ ਆਪਣੇ ਸੋਸ਼ਲ ਮੀਡੀਆ ਪੇਜ ਉੱਤੇ ਦਿੱਤੀ ਹੈ।
Also Read: SBI ਕ੍ਰੈਡਿਟ ਕਾਰਡ ਧਾਰਕਾਂ ਲਈ ਬੁਰੀ ਖਬਰ, ਇਸ ਸੇਵਾ ਲਈ ਦੇਣੇ ਪੈਣਗੇ ਵਾਧੂ ਪੈਸੇ
ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੁੰਦਿਆਂ ਦੀਆਂ ਤਸਵੀਰਆਂ ਸਾਂਝੀਆਂ ਕਰਦਿਆਂ ਉਨ੍ਹਾਂ ਲਿਖਿਆ ਕਿ ‘ਅੱਜ ਸਵੇਰੇ ਗੁਰੂ ਨਗਰੀ ਸ੍ਰੀ ਅੰਮ੍ਰਿਤਸਰ ਸਾਹਿਬ, ਦਰਬਾਰ ਸਾਹਿਬ ਵਿਖੇ ਬੱਚਿਆਂ ਸਮੇਤ ਨਤਮਸਤਕ ਹੋਣ ਦਾ ਸੁਭਾਗ ਪ੍ਰਾਪਤ ਹੋਇਆ। ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਨੂੰ ਯਾਦ ਕਰਦੇ ਹੋਏ, ਗੁਰੂ ਸਾਹਿਬ ਦੇ ਚਰਨਾਂ ‘ਚ ਪੰਜਾਬ ਦੀ ਅਮਨ ਸ਼ਾਂਤੀ ਅਤੇ ਸੰਗਤ ਦੀ ਚੜ੍ਹਦੀਕਲਾ ਦੀ ਅਰਦਾਸ ਬੇਨਤੀ ਕੀਤੀ।’
Also Read: ਗੁਰਪੁਰਬ ਲਈ ਪਾਕਿ ਅੰਬੈਸੀ ਨੇ 855 ਸ਼ਰਧਾਲੂਆਂ ਦਾ ਵੀਜ਼ਾ ਕੀਤਾ ਮਨਜ਼ੂਰ, 191 ਨਾਂ ਕੱਟੇ



