ਜੋ SGPC ਦੀ ਸਟੇਜ ਤੇ ਨਹੀਂ ਆਏਗਾ ਉਹ ਕਰੇਗਾ ਅਕਾਲ ਤਖਤ ਸਾਹਿਬ ਦੇ ਆਦੇਸ਼ਾਂ ਦੀ ਉਲੰਘਣਾ- ਹਰਸਿਮਰਤ ਬਾਦਲ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਲੈਕੇ ਸਿਆਸਤ ਕਾਫੀ ਭਖ ਗਈ ਹੈ। https://www.facebook.com/LivingIndiaNewschannel/videos/549256139209524/ ਦਸ ਦਈਏ ਕਿ ਕੇਂਦਰੀ ਮੰਤਰੀ ਹਰਸਿਮਰਤ ਕੌਰ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਲੈਕੇ ਸਿਆਸਤ ਕਾਫੀ ਭਖ ਗਈ ਹੈ।

https://www.facebook.com/LivingIndiaNewschannel/videos/549256139209524/

ਦਸ ਦਈਏ ਕਿ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਾਂਗਰਸ ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਐੱਸਜੀਪੀਸੀ ਦੀ ਸਟੇਜ ਤੇ ਨਾ ਆਉਣ ਵਾਲਾ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮਾਂ ਦੀ ਉਲੰਘਣਾ ਕਰੇਗਾ। ਉੱਥੇ ਹੀ ਦੂਜੇ ਪਾਸੇ ਐੱਸਜੀਪੀਸੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਪੰਜਾਬ ਸਰਕਾਰ ਤੋਂ ਮੁੜ ਤਾਲਮੇਲ ਕਰਨ ਦੀ ਉਮੀਦ ਜਤਾਈ ਹੈ।

 

Leave a Reply

Your email address will not be published. Required fields are marked *