ਹਰਸਿਮਰਤ ਕੌਰ ਬਾਦਲ ਨੇ ਕੀਤਾ ਚੋਣ ਪ੍ਰਚਾਰ, ਕਾਂਗਰਸ ਦੀ ਕਾਰਗੁਜ਼ਾਰੀ ਨੂੰ ਲੈ ਕੇ ਚੁੱਕੇ ਸਵਾਲ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸ੍ਰੋਮਣੀ ਅਕਾਲੀ ਦਲ ਦੀ ਬਠਿੰਡਾ ਤੋਂ ਉਮੀਦਵਾਰ ਹਰਸਿਮਰਤ ਕੌਰ ਬਾਦਲ ਵੱਲੋਂ ਆਪਣਾ ਚੋਣ ਪ੍ਰਚਾਰ ਤੇਜ਼ ਕਰ ਦਿੱਤਾ ਗਿਆ ਹੈ | ਹਰਸਿਮਰਤ ਕੌਰ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸ੍ਰੋਮਣੀ ਅਕਾਲੀ ਦਲ ਦੀ ਬਠਿੰਡਾ ਤੋਂ ਉਮੀਦਵਾਰ ਹਰਸਿਮਰਤ ਕੌਰ ਬਾਦਲ ਵੱਲੋਂ ਆਪਣਾ ਚੋਣ ਪ੍ਰਚਾਰ ਤੇਜ਼ ਕਰ ਦਿੱਤਾ ਗਿਆ ਹੈ | ਹਰਸਿਮਰਤ ਕੌਰ ਬਾਦਲ ਨੇ ਮਾਨਸਾ ਹਲਕੇ ਦੇ ਕਈ ਪਿੰਡਾ ਚ ਦੌਰਾ ਕੀਤਾ ਤੇ ਲੋਕਾਂ ਤੋਂ ਵੋਟਾਂ ਦੀ ਅਪੀਲ ਕੀਤੀ |

Harsimrat-Kaur-Badal

ਇਸ ਮੌਕੇ ਹਰਸਿਮਰਤ ਕੌਰ ਬਾਦਲ ਨੇ ਵਿਰੋਧੀਆਂ ਤੇ ਖੂਬ ਵਾਰ ਕੀਤੇ | ਹਰਸਿਮਰਤ ਨੇ ਕੈਪਟਨ ਸਰਕਾਰ ਦੀ ਕਾਰਗੁਜਾਰੀ ਤੇ ਸਾਵਲ ਚੁੱਕਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਨੇ ਸਾਰੀਆਂ ਸਕੀਮਾਂ ਨੂੰ ਬੰਦ ਕੀਤਾ | ਜਬਕਿ ਅਕਾਲੀ ਦਲ- ਬੀਜੇਪੀ ਦੀ ਸਰਕਾਰ ਨੇ ਹਮੇਸ਼ਾ ਹੀ ਲੋਕਾਂ ਦੇ ਭਲੇ ਲਈ ਕੰਮ ਕੀਤਾ |

 

 

Leave a Reply

Your email address will not be published. Required fields are marked *