ਹਰਿਆਣਾ: ਯਮੁਨਾਨਗਰ ‘ਚ ਕਬਾੜ ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ, 3 ਬੱਚਿਆਂ ਸਣੇ 4 ਦੀ ਮੌਤ

ਯਮੁਨਾਨਗਰ- ਹਰਿਆਣਾ (Haryana) ਦੇ ਯਮੁਨਾਨਗਰ (Yamunanagar) ‘ਚ ਵੀਰਵਾਰ ਸਵੇਰੇ ਇਕ ਦਰਦਨਾਕ ਹਾਦਸਾ ਵਾਪਰਿਆ। ਇੱਥੇ ਇੱਕ ਕਬਾੜ ਦੀ ਦੁਕਾਨ (junk shop) ਵਿੱਚ ਭਿਆਨਕ ਅੱਗ ਲੱਗ ਗਈ।…

ਯਮੁਨਾਨਗਰ- ਹਰਿਆਣਾ (Haryana) ਦੇ ਯਮੁਨਾਨਗਰ (Yamunanagar) ‘ਚ ਵੀਰਵਾਰ ਸਵੇਰੇ ਇਕ ਦਰਦਨਾਕ ਹਾਦਸਾ ਵਾਪਰਿਆ। ਇੱਥੇ ਇੱਕ ਕਬਾੜ ਦੀ ਦੁਕਾਨ (junk shop) ਵਿੱਚ ਭਿਆਨਕ ਅੱਗ ਲੱਗ ਗਈ। ਇਸ ਹਾਦਸੇ ‘ਚ ਚਾਰ ਲੋਕਾਂ ਦੀ ਸੜਨ ਕਾਰਨ ਮੌਤ ਹੋ ਗਈ। ਮਰਨ ਵਾਲਿਆਂ ਵਿੱਚ 3 ਬੱਚੇ ਵੀ ਸ਼ਾਮਲ ਹਨ।

Also Read: ਪੰਜਾਬ ਤੋਂ ਹੀ ਹੋਵੇਗਾ ਸੂਬੇ ਦਾ CM, ਕੇਜਰੀਵਾਲ ਦਾ ਮੁੱਖ ਮੰਤਰੀ ਚਿਹਰੇ ‘ਤੇ ਵੱਡਾ ਬਿਆਨ

ਫਾਇਰ ਅਫਸਰ ਪ੍ਰਮੋਦ ਕੁਮਾਰ ਨੇ ਦੱਸਿਆ, ‘ਸੂਚਨਾ ਮਿਲੀ ਸੀ ਕਿ ਕਬਾੜ ਦੀ ਦੁਕਾਨ ‘ਚ ਅੱਗ ਲੱਗ ਗਈ ਹੈ। ਅਸੀਂ ਦੋ ਫਾਇਰ ਟੈਂਡਰ ਮੌਕੇ ‘ਤੇ ਭੇਜੇ। ਜਦੋਂ ਮੈਂ ਇੱਥੇ ਆ ਕੇ ਦੇਖਿਆ ਕਿ ਅੱਗ ਬਹੁਤ ਜ਼ਿਆਦਾ ਸੀ ਤਾਂ 4 ਹੋਰ ਗੱਡੀਆਂ ਨੂੰ ਬੁਲਾਇਆ ਗਿਆ।

Also Read: ਨਵਜੋਤ ਸਿੱਧੂ ਖਿਲਾਫ ਦਾਇਰ ਪਟੀਸ਼ਨ ‘ਤੇ ਅੱਜ ਹਰਿਆਣਾ ਦੇ AG ਦਫਤਰ ‘ਚ ਹੋਵੇਗੀ ਸੁਣਵਾਈ

3 ਬੱਚਿਆਂ ਅਤੇ ਇੱਕ ਆਦਮੀ ਨੂੰ ਬਾਹਰ ਕੱਢਿਆ
ਉਨ੍ਹਾਂ ਦੱਸਿਆ ਕਿ ਮੌਕੇ ‘ਤੇ 4 ਲੋਕਾਂ ਦੇ ਫਸੇ ਹੋਣ ਦੀ ਸੂਚਨਾ ਮਿਲੀ ਹੈ। ਜਿਸ ਤੋਂ ਬਾਅਦ ਸਥਾਨਕ ਲੋਕਾਂ ਦੀ ਮਦਦ ਨਾਲ 3 ਬੱਚਿਆਂ ਅਤੇ 1 ਵਿਅਕਤੀ ਨੂੰ ਬਾਹਰ ਕੱਢ ਕੇ ਹਸਪਤਾਲ ਦਾਖਲ ਕਰਵਾਇਆ ਗਿਆ। ਹਾਲਾਂਕਿ ਹਸਪਤਾਲ ‘ਚ ਇਲਾਜ ਦੌਰਾਨ ਚਾਰਾਂ ਦੀ ਮੌਤ ਹੋ ਗਈ।

Also Read: ਰੇਤ ਦੀ ਵਧੇਰੇ ਕੀਮਤ ਵਸੂਲਣ ਵਾਲਿਆਂ ਦੀ ਦਿਓ ਸੂਚਨਾ, ਮਿਲੇਗਾ 25,000 ਰੁਪਏ ਦਾ ਇਨਾਮ

Leave a Reply

Your email address will not be published. Required fields are marked *