ਸਿਹਤ ਵਿਭਾਗ ਦੀ ਟੀਮ ਵੱਲੋਂ ਛਾਪੇਮਾਰੀ, ਗੋਦਾਮ ਚੋਂ 80 ਕੁਆਟਲ ਪਾਮ ਤੇਲ ਬਰਾਮਦ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਸਿਹਤ ਵਿਭਾਗ ਨੇ ਵੱਡੀ ਕਾਰਵਾਈ ਕਰਦਿਆਂ ਅੰਮ੍ਰਿਤਸਰ ‘ਚ ਨਕਲੀ ਦੇਸੀ ਘਿਉ ਬਣਾਉਣ ਵਾਲੀ ਇੱਕ ਫੈਕਟਰੀ ‘ਤੇ ਛਾਪੇਮਾਰੀ ਕਰਦਿਆਂ 500 ਕੁਇੰਟਲ ਨਕਲੀ ਦੇਸੀ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਸਿਹਤ ਵਿਭਾਗ ਨੇ ਵੱਡੀ ਕਾਰਵਾਈ ਕਰਦਿਆਂ ਅੰਮ੍ਰਿਤਸਰ ‘ਚ ਨਕਲੀ ਦੇਸੀ ਘਿਉ ਬਣਾਉਣ ਵਾਲੀ ਇੱਕ ਫੈਕਟਰੀ ‘ਤੇ ਛਾਪੇਮਾਰੀ ਕਰਦਿਆਂ 500 ਕੁਇੰਟਲ ਨਕਲੀ ਦੇਸੀ ਘਿਉ, 1600 ਕਿਲੋ ਨਕਲੀ ਮੱਖਣ, ਇੱਕ ਲੱਖ ਡੱਬੇ ਤੇ ਨਕਲੀ ਦੇਸੀ ਘਿਉ ਦੇ ਬਰਾਮਦ ਕੀਤੇ ਐ | ਇਹ ਜਾਣਕਾਰੀ ਜ਼ਿਲ੍ਹਾ ਸਿਹਤ ਅਧਿਕਾਰੀ ਡਾ. ਲਖਵੀਰ ਸਿੰਘ ਭਾਗੋਵਾਲੀਆ ਨੇ ਦਿੱਤੀ।

ਉਨ੍ਹਾਂ ਦੱਸਿਆ ਇਹ ਨਕਲੀ ਦੇਸੀ ਘਿਉ ਪਾਮ ਤੇਲ ਤੋਂ ਤਿਆਰ ਕੀਤਾ ਜਾਂਦਾ ਸੀ। ਭਾਗੋਵਾਲੀਆ ਮੁਤਾਬਕ ਇਸ ਸੰਬੰਧੀ ਥਾਣਾ ਛੇਹਰਟਾ ਵਿਖੇ ਧੋਖਾਧੜੀ ਦੇ ਦੋਸ਼ਾਂ ਅਧੀਨ ਪਰਚਾ ਦਰਜ ਕਰਾਇਆ ਗਿਆ ਹੈ |

Watch Video

Leave a Reply

Your email address will not be published. Required fields are marked *