ਖਜੂਰ ਦੇ ਫਾਇਦੇ : ਖਜੂਰ ਸਿਹਤ ਲਈ ਬਹੁਤ ਫਾਇਦੇਮੰਦ ਹੈ। ਜੇਕਰ ਤੁਸੀਂ ਇਸ ਨੂੰ ਡਾਈਟ 'ਚ ਸ਼ਾਮਲ ਕਰਦੇ ਹੋ ਤਾਂ ਤੁਸੀਂ ਕਈ ਬਿਮਾਰੀਆਂ ਤੋਂ ਛੁਟਕਾਰਾ ਪਾ ਸਕਦੇ ਹੋ। ਖਜੂਰ ਪ੍ਰੋਟੀਨ, ਫਾਈਬਰ, ਪੋਟਾਸ਼ੀਅਮ ਅਤੇ ਕਈ ਵਿਟਾਮਿਨਾਂ ਨਾਲ ਭਰਪੂਰ ਹੁੰਦੇ ਹਨ। ਜੋ ਸਰੀਰ ਲਈ ਫਾਇਦੇਮੰਦ ਹੁੰਦੇ ਹਨ। ਸਰੀਰ 'ਚ ਖੂਨ ਦੀ ਕਮੀ ਨੂੰ ਦੂਰ ਕਰ ਸਕਦਾ ਹੈ। ਜੇਕਰ ਤੁਸੀਂ ਅਨੀਮੀਆ ਦੇ ਸ਼ਿਕਾਰ ਹੋ ਤਾਂ ਖਜੂਰ ਦਾ ਸੇਵਨ ਕਰ ਸਕਦੇ ਹੋ। ਇਸ 'ਚ ਆਇਰਨ ਅਤੇ ਵਿਟਾਮਿਨ-ਏ ਭਰਪੂਰ ਮਾਤਰਾ 'ਚ ਹੁੰਦਾ ਹੈ, ਜੋ ਸਰੀਰ 'ਚ ਖੂਨ ਬਣਾਉਣ ਦਾ ਕੰਮ ਕਰਦਾ ਹੈ।
ਖਜੂਰ ਹਾਈ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ 'ਚ ਮਦਦਗਾਰ ਹੈ। ਇਸ 'ਚ ਪੋਟਾਸ਼ੀਅਮ ਅਤੇ ਹੋਰ ਪੋਸ਼ਕ ਤੱਤ ਪਾਏ ਜਾਂਦੇ ਹਨ, ਜੋ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ 'ਚ ਮਦਦਗਾਰ ਹੁੰਦੇ ਹਨ। ਇਸ 'ਚ ਕੈਲਸ਼ੀਅਮ, ਕਾਪਰ, ਮੈਂਗਨੀਜ਼ ਅਤੇ ਹੋਰ ਪੋਸ਼ਕ ਤੱਤ ਕਾਫੀ ਮਾਤਰਾ 'ਚ ਪਾਏ ਜਾਂਦੇ ਹਨ। ਇਹ ਤੁਹਾਡੀਆਂ ਹੱਡੀਆਂ ਨੂੰ ਮਜ਼ਬੂਤ ਬਣਾਉਣ ਵਿੱਚ ਮਦਦ ਕਰਦੇ ਹਨ।
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
PM Modi in Kuwait : कुवैत पहुंचे पीएम मोदी, गर्मजोशी के साथ हुआ स्वागत
Spicy mango pickle : घर पर बनाएं मसालेदार आम का अचार, जानें बनाने की रेसिपी
Gujarat Parcel Blast: विस्फोट से मचा हड़कंप; पार्सल खोलते ही हुआ जोरदार ब्लास्ट, 2 लोग घायल