ਟਾਂਡਾ ‘ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਬਜ਼ੁਰਗ ਜੋੜੇ ਦੀਆਂ ਬਰਾਮਦ ਹੋਈਆਂ ਸੜੀਆਂ ਲਾਸ਼ਾਂ

ਟਾਂਡਾ : ਟਾਂਡਾ ਦੇ ਪਿੰਡ ਜਾਜਾ ਵਿੱਚ ਦੇਰ ਰਾਤ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਵਾਪਰੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸੇਵਾਮੁਕਤ ਸਿਪਾਹੀ ਮਨਜੀਤ ਸਿੰਘ (Manjeet…

ਟਾਂਡਾ : ਟਾਂਡਾ ਦੇ ਪਿੰਡ ਜਾਜਾ ਵਿੱਚ ਦੇਰ ਰਾਤ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਵਾਪਰੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸੇਵਾਮੁਕਤ ਸਿਪਾਹੀ ਮਨਜੀਤ ਸਿੰਘ (Manjeet Singh) ਅਤੇ ਉਸ ਦੀ ਪਤਨੀ ਗੁਰਮੀਤ ਕੌਰ (Gurmeet Kaur) ਦੀਆਂ ਬੁਰੀ ਤਰ੍ਹਾਂ ਸੜੀਆਂ ਹੋਈਆਂ ਲਾਸ਼ਾਂ ਕਮਰੇ ਵਿੱਚੋਂ ਮਿਲੀਆਂ ਹਨ।

Also Read : PM ਮੋਦੀ ਅੱਜ ਮੇਰਠ ‘ਚ ਧਿਆਨ ਚੰਦ ਸਪੋਰਟਸ ਯੂਨੀਵਰਸਿਟੀ ਦਾ ਰੱਖਣਗੇ ਨੀਂਹ ਪੱਥਰ

ਇਸ ਦੌਰਾਨ ਘਰ ‘ਚ ਮੌਜੂਦ ਨੂੰਹ ਨੇ ਦੱਸਿਆ ਕਿ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਵਿਅਕਤੀ ਨੇ ਉਸ ਨੂੰ ਕਮਰੇ ‘ਚ ਬੰਦ ਕਰ ਦਿੱਤਾ ਸੀ। ਫਿਲਹਾਲ ਮਾਮਲਾ ਗੁੰਝਲਦਾਰ ਅਤੇ ਸ਼ੱਕੀ ਬਣਿਆ ਹੋਇਆ ਹੈ ਕਿ ਬਜ਼ੁਰਗ ਜੋੜੇ ਦੀ ਮੌਤ ਕਿਨ੍ਹਾਂ ਹਾਲਾਤਾਂ ‘ਚ ਹੋਈ ਹੈ। ਇਹ ਪਤਾ ਲਗਾਉਣ ਲਈ ਕਿ ਇਹ ਹਾਦਸਾ ਹੈ ਜਾਂ ਕਤਲ, ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।

Leave a Reply

Your email address will not be published. Required fields are marked *