ਸੂਬੇ ‘ਚ ਭਾਰੀ ਮੀਂਹ ਬਣਿਆ ਪੰਜਾਬੀਆਂ ਲਈ ਆਫਤ, ਦੇਖੋਂ ਤਸਵੀਰਾਂ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ਭਰ ਚ ਲਗਾਤਾਰ ਭਾਰੀ ਮੀਂਹ ਪੈ ਰਿਹਾ ਹੈ। ਦਸ ਦਈਏ ਕਿ ਭਾਰੀ ਮੀਂਹ ਦੇ ਕਾਰਨ ਲੋਕਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ਭਰ ਚ ਲਗਾਤਾਰ ਭਾਰੀ ਮੀਂਹ ਪੈ ਰਿਹਾ ਹੈ। ਦਸ ਦਈਏ ਕਿ ਭਾਰੀ ਮੀਂਹ ਦੇ ਕਾਰਨ ਲੋਕਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

rain water rain water ਇਸਦੇ ਨਾਲ ਹੀ ਮੀਂਹ ਦੇ ਕਾਰਨ ਤਾਪਮਾਨ ਚ ਵੀ ਭਾਰੀ ਗਿਰਾਵਟ ਦੇਖਣ ਨੂੰ ਮਿਲੀ ਹੈ। ਜਿਸ ਤੋਂ ਬਾਅਦ ਲੋਕਾਂ ਨੂੰ ਗਰਮੀਂ ਤੋਂ ਕਾਫੀ ਰਾਹਤ ਮਿਲੀ ਹੈ।

rain water

rain water

ਉੱਥੇ ਹੀ ਤੁਹਾਨੂੰ ਦਸ ਦਈਏ ਕਿ ਭਾਰੀ ਮੀਂਹ ਤੇ ਤੁਫਾਨ ਦੇ ਕਾਰਨ ਕਾਫੀ ਥਾਵਾਂ ਤੇ ਨੁਕਸਾਨ ਹੋਇਆ ਹੈ।

Rain Weather  ਇਹਨਾਂ ਹੀ ਨਹੀਂ ਸੂਬੇ ਦੇ ਕਈ ਅਜੀਹੇ ਇਲਾਕੇ ਹਨ ਜਿਹਨਾਂ ਦੇ ਕਾਰਨ ਆਵਾਜਾਈ ਕਾਫੀ ਪ੍ਰਭਾਵਿਤ ਹੋਈ ਹੈ।

Rain Weather

ਉੱਥੇ ਹੀ ਭਾਰੀ ਮੀਂਹ ਦੇ ਕਾਰਨ ਥਾਂ ਥਾਂ ਤੇ ਪਾਣੀ ਖੜਾ ਹੋਇਆ ਪਇਆ ਹੈ। ਜਿਸ ਕਾਰਨ ਲੋਕਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

Leave a Reply

Your email address will not be published. Required fields are marked *