ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ’ਚ ਕਈ ਥਾਵਾਂ ਤੇ ਭਾਰੀ ਮੀਂਹ ਪਿਆ ਹੈ ਜਿਸ ਕਾਰਨ ਇਸ ਮੀਂਹ ਦੇ ਕਾਰਨ ਤਾਪਮਾਨ ਚ ਭਾਰੀ ਗਿਰਾਵਟ ਦੇਖਣ ਨੂੰ ਮਿਲੀ ਹੈ। ਉੱਥੇ ਹੀ ਡੇਰਾ ਬਾਬਾ ਨਾਨਕ ’ਚ ਅੱਜ ਦੇ ਹੋਣ ਵਾਲੇ ਸਮਾਗਮ ਨੂੰ ਰੱਦ ਕਰ ਦਿੱਤਾ ਗਿਆ ਹੈ।
https://www.facebook.com/LivingIndiaNewschannel/videos/2480430288859875/
ਮਿਲੀ ਜਾਣਕਾਰੀ ਦੇ ਅਨੁਸਾਰ ਭਾਰੀ ਮੀਂਹ ਪੈਣ ਦੇ ਕਾਰਨ ਪੰਡਾਲ ’ਚ ਕਾਫੀ ਪਾਣੀ ਭਰ ਗਿਆ ਹੈ
ਜਿਸ ਕਾਰਨ ਸੰਗਤਾਂ ਨੂੰ ਕਾਫੀ ਪਰੇਸ਼ਾਨੀ ਆ ਰਹੀ ਹੈ। ਦੂਜੇ ਪਾਸੇ ਮੀਂਹ ਦੇ ਕਾਰਨ ਲ਼ਾਂਘੇ ਦਾ ਰਸਤਾ ਧੱਸ ਚੁੱਕਿਆ ਹੈ। ਜਿਸ ਕਾਰਨ ਕਿਸੇ ਵੀ ਵੇਲੇ ਕੋਈ ਵੱਡਾ ਹਾਦਸਾ ਵਾਪਰ ਸਕਦਾ ਹੈ।


