Ludhiana ਦੀ Gill Road ਦਾ ਭਾਰੀ ਮੀਂਹ ਨੇ ਕੀਤਾ ਅਜਿਹਾ ਹਾਲ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ‘ਚ ਭਾਰੀ ਮੀਂਹ ਦੇ ਕਾਰਨ ਲੋਕਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦਸ ਦਈਏ ਕਿ ਸੂਬੇ ਤੇਜ ਬਾਰਿਸ਼…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ‘ਚ ਭਾਰੀ ਮੀਂਹ ਦੇ ਕਾਰਨ ਲੋਕਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦਸ ਦਈਏ ਕਿ ਸੂਬੇ ਤੇਜ ਬਾਰਿਸ਼ ਦੇ ਕਾਰਨ ਹੜ੍ਹ ਵਰਗੇ ਹਾਲਾਤ ਬਣ ਗਏ ਹਨ। ਅਜਿਹੀਆਂ ਹੀ ਕੁਝ ਤਸਵੀਰਾਂ ਲੁਧਿਆਣਾ ਤੋਂ ਸਾਹਮਣੇ ਆਇਆ ਹਨ। ਜਿੱਥੇ ਸੜ੍ਹਕ ਤੇ ਨਦੀ ਬਣ ਗਈ ਹੈ। ਜਿਸ ਚ ਵਾਹਨ ਤੈਰ ਰਹੇ ਹਨ ।

ਦੇਖੋਂ ਵੀਡੀਓ:- 

Leave a Reply

Your email address will not be published. Required fields are marked *