ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਪੰਜਾਬ ਵਿੱਚ ਲਗਾਤਾਰ ਮੀੰਹ ਪੈ ਰਿਹਾ ਹੈ ਜਿਸ ਕਾਰਨ ਮੌਸਮ ਵਿੱਚ ਕਾਫੀ ਬਦਲਾਵ ਦੇਖਣ ਨੂੰ ਮਿਲਣ ਰਿਹਾ ਹੈ।
https://www.facebook.com/LivingIndiaNewschannel/videos/1473472296118312/
ਇਕ ਪਾਸੇ ਜਿੱਥੇ ਇਸ ਬਾਰਿਸ਼ ਦੇ ਕਾਰਨ ਲੋਕਾਂ ਨੂੰ ਸੁੱਕੀ ਠੰਡ ਤੋਂ ਕਾਫੀ ਰਾਹਤ ਮਿਲੀ ਹੈ ਤਾਂ ਉੱਥੇ ਹੀ ਦੂਜੇ ਪਾਸੇ ਇਸ ਬਾਰਿਸ਼ ਦੇ ਕਾਰਨ ਕਿਸਾਨਾਂ ਨੂੰ ਵੀ ਕਾਫੀ ਰਾਹਤ ਮਿਲੀ ਹੈ।
ਦੱਸਣਯੋਗ ਗੱਲ ਹੈ ਕਿ ਮੌਸਮ ਵਿਭਾਗ ਨੇ ਕੁਝ ਦਿਨਾਂ ਤੱਕ ਮੌਸਮ ਖਰਾਬ ਰਹਿਣ ਦੀ ਸੰਭਾਵਨਾ ਜਤਾਈ ਹੈ। ਜਿਸ ਕਾਰਨ ਲੋਕਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਮੈਦਾਨੀ ਇਲਾਕੀਆਂ ਵਿੱਚ ਜਿੱਥੇ ਬਾਰਿਸ਼ ਦੇ ਕਾਰਨ ਜਨਜੀਵਨ ਕਾਫੀ ਪ੍ਰਭਾਵਿਤ ਹੈ ਉੱਥੇ ਹੀ ਦੂਜੇ ਪਾਸੇ ਪਹਾੜੀ ਇਲਾਕੀਆਂ ਲਗਾਤਾਰ ਬਰਫਬਾਰੀ ਦਾ ਸਿਲਸਿਲਾ ਜਾਰੀ ਹੈ।



