ਪੰਜਾਬ ‘ਚ ਪਇਆ ਮੀਂਹ ਤੇ ਚੱਲਿਆ ਤੇਜ਼ ਹਵਾਵਾਂ ਨਾਲ ਕਿਸਾਨ ਹੋਏ ਖੁਸ਼ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ‘ਚ ਬੀਤੇ ਦਿਨ ਪਏ ਭਾਰੀ ਮੀਂਹ ਤੇ ਤੇਜ ਹਵਾਵਾਂ ਤੋਂ ਬਾਅਦ ਪੰਜਾਬ ਦੇ ਤਾਪਮਾਨ ‘ਚ ਕਾਫੀ ਗਿਰਾਵਟ ਪਾਈ ਗਈ ਹੈ। ਇਸ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ‘ਚ ਬੀਤੇ ਦਿਨ ਪਏ ਭਾਰੀ ਮੀਂਹ ਤੇ ਤੇਜ ਹਵਾਵਾਂ ਤੋਂ ਬਾਅਦ ਪੰਜਾਬ ਦੇ ਤਾਪਮਾਨ ‘ਚ ਕਾਫੀ ਗਿਰਾਵਟ ਪਾਈ ਗਈ ਹੈ।

Heavy Storm in punjab

ਇਸ ਦੌਰਾਨ ਜਿੱਥੇ ਲੋਕਾਂ ਨੂੰ ਤਪਦੀ ਗਰਮੀ ਤੋਂ ਰਾਹਤ ਮਿਲੀ ਉੱਥੇ ਹੀ ਸੜ੍ਹਕਾਂ ਤੇ ਚੱਲਣ ਵਾਲੇ ਵਾਹਨਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।

sowing paddy

ਇਸ ਬਾਰਿਸ਼ ਦੇ ਕਾਰਨ ਹਰ ਥਾਂ ਤੇ ਮੌਸਮ ਕਾਫੀ ਠੰਡਾ ਹੋ ਗਿਆ ਹੈ। ਨਾਲ ਹੀ ਲੋਕਾਂ ਨੂੰ ਸਾਹ ਮਿਲੀ। ਨਾਲ ਹੀ ਕਿਸਾਨਾਂ ਤੇ ਚਿਹਰੇ ਵੀ ਖਿੜ ਗਏ ਹਨ।

Leave a Reply

Your email address will not be published. Required fields are marked *