ਜਲੰਧਰ ‘ਚ ਤੇਜ਼ ਬਾਰਿਸ਼ ਦੇ ਕਾਰਨ 81 ਪਿੰਡਾਂ ਨੂੰ ਖਾਲੀ ਕਰਵਾਉਣ ਦੇ ਹੁਕਮ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ਚ ਭਾਰੀ ਮੀਂਹ ਪੈਣ ਦੇ ਕਾਰਨ ਲੋਕਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉੱਥੇ ਹੀ ਤੇਜ ਭਾਰੀ ਦੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ਚ ਭਾਰੀ ਮੀਂਹ ਪੈਣ ਦੇ ਕਾਰਨ ਲੋਕਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉੱਥੇ ਹੀ ਤੇਜ ਭਾਰੀ ਦੇ ਕਾਰਨ ਕਈ ਥਾਵਾਂ ਤੇ ਹੜ੍ਹ ਦੀ ਸਥਿਤੀ ਬਣੀ ਹੋਈ ਹੈ। ਉੱਥੇ ਹੀ ਤੁਹਾਨੂੰ ਦਸ ਦਈਏ ਕਿ ਜਲੰਧਰ ਚ ਡੀਸੀ ਨੇ 81 ਪਿੰਡਾਂ ਨੂੰ ਖਾਲੀ ਕਰਵਾਉਣ ਦੇ ਹੁਕਮ ਦਿੱਤੇ ਹਨ।

DC

ਕਾਬਿਲੇਗੌਰ ਹੈ ਕਿ ਭਾਖੜਾ ਡੈਮ ਦੇ 4 ਫਲੱਡ ਗੇਟ ਖੋਲੇ ਗਏ ਹਨ ਜਿਸ ਤੋਂ ਬਾਅਦ 81 ਪਿੰਡਾਂ ਨੂੰ ਖਾਲੀ ਕਰਵਾਉਣ ਦੇ ਹੁਕਮ ਦਿੱਤੇ ਗਏ ਹਨ ਤਾਂ ਜੋ ਕਿਸੇ ਵੀ ਤਰ੍ਹਾਂ ਦਾ ਕੋਈ ਜਾਨੀ ਨੁਕਸਾਨ ਨਾ ਹੋਵੇ।

weather weather

ਇਹਨਾਂ ਪਿੰਡਾਂ ਚ 13 ਫਿਲੌਰ ਚ ਤੇ ਪੰਜ ਨਕੋਦਰ ਸਬ ਡਵੀਜਨ ਚ ਪੈਦੇ ਪਿੰਡਾਂ ਨੂੰ ਜਲਦ ਤੋਂ ਜਲਦ ਖਾਲੀ ਕਰਵਾਉਣ ਦੇ ਹੁਕਮ ਦਿੱਤੇ ਹਨ। ਨਾਲ ਹੀ ਲੋਕਾਂ ਨੂੰ ਸੁਰੱਖਿਅਤ ਸਥਾਨ ਤੇ ਜਾਣ ਦੀ ਅਪੀਲ ਕੀਤੀ ਗਈ ਹੈ।

Leave a Reply

Your email address will not be published. Required fields are marked *