ਪੰਜਾਬ ਸਮੇਤ ਕਈ ਸੂਬਿਆਂ ‘ਚ ਮੀਂਹ ਦਾ ਕਹਿਰ ਜਾਰੀ, ਮੌਸਮ ਵਿਭਾਗ ਨੇ ਕੀਤਾ ਅਲਰਟ ਜਾਰੀ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਦੇਸ਼ ਦੇ ਕਈ ਇਲਾਕਿਆਂ ‘ਚ ਭਾਰੀ ਬਾਰਿਸ਼ ਦੇ ਕਾਰਨ ਲੋਕਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦਸ ਦਈਏ ਕਿ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਦੇਸ਼ ਦੇ ਕਈ ਇਲਾਕਿਆਂ ‘ਚ ਭਾਰੀ ਬਾਰਿਸ਼ ਦੇ ਕਾਰਨ ਲੋਕਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦਸ ਦਈਏ ਕਿ ਪੰਜਾਬ, ਉੱਤਰਪ੍ਰਦੇਸ਼, ਬਿਹਾਰ, ਹਿਮਾਚਲ ਪ੍ਰਦੇਸ਼ ਦੇ ਨਾਲ-ਨਾਲ ਕਈ ਹਿੱਸੀਆਂ ‘ਚ ਮੌਸਮ ਨੇ ਆਪਣਾ ਮਿਜਾਜ ਬਦਲਿਆ ਹੋਇਆ ਹੈ।

 ਸੂਬੇ ਦੇ ਕਈ ਹਿੱਸਿਆ ਚ ਭਾਰੀ ਮੀਂਹ ਪਿਆ ਜਿਸ ਕਾਰਨ ਕਿਸਾਨਾਂ ਦੀਆਂ ਮੁਸ਼ਕਿਲਾਂ ਵਧ ਗਈਆਂ ਹਨ। ਭਾਰੀ ਮੀਂਹ ਦੇ ਕਾਰਨ ਕਿਸਾਨਾਂ ਦੀਆਂ ਪੱਕੀਆਂ ਫਸਲਾਂ ਖਰਾਬ ਹੋ ਗਈਆਂ ਹਨ।

heavy rain

ਉੱਥੇ ਹੀ ਮੌਸਮ ਵਿਭਾਗ ਨੇ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਆਉਣ ਵਾਲੇ ਦੋ ਦਿਨਾਂ ਤੱਕ ਉੱਤਰਪ੍ਰਦੇਸ਼ ਤੇ ਬਿਹਾਰ ‘ਚ ਕਾਲੇ ਬਦਲ ਛਾਏ ਰਹਿਣਗੇ। ਦੱਸਿਆ ਜਾ ਰਿਹਾ ਹੈ ਕਿ ਭਾਰੀ ਬਾਰਿਸ਼ ਦੇ ਕਾਰਨ ਬਿਹਾਰ ‘ਚ ਹੁਣ ਤੱਕ  79 ਮੌਤਾਂ ਹੋ ਚੁੱਕੀਆਂ ਹਨ।

Leave a Reply

Your email address will not be published. Required fields are marked *