ਕਿਤੇ ਰਾਹਤ ਕਿਤੇ ਆਫਤ ! ਸੂਬੇ ‘ਚ ਇਕ ਵਾਰ ਫਿਰ ਤੋਂ ਬਦਲਿਆ ਮੌਸਮ ਦਾ ਮਿਜ਼ਾਜ ਪਰ…!

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ਚ ਇਕ ਵਾਰ ਫਿਰ ਤੋਂ ਮੌਸਮ ਨੇ ਆਪਣਾ ਮਿਜ਼ਾਜ ਬਦਲ ਲਿਆ ਹੈ। ਦਸ ਦਈਏ ਕਿ ਸੂਬੇ ਦੇ ਕਈ ਇਲਾਕੇ ਚ ਮੀਂਹ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ਚ ਇਕ ਵਾਰ ਫਿਰ ਤੋਂ ਮੌਸਮ ਨੇ ਆਪਣਾ ਮਿਜ਼ਾਜ ਬਦਲ ਲਿਆ ਹੈ। ਦਸ ਦਈਏ ਕਿ ਸੂਬੇ ਦੇ ਕਈ ਇਲਾਕੇ ਚ ਮੀਂਹ ਪਿਆ ਜਿਸ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ। ਨਾਲ ਹੀ ਤਾਪਮਾਨ ਚ ਕਾਫੀ ਗਿਰਾਵਟ ਦੇਖਣ ਨੂੰ ਮਿਲਿਆ।

weather

ਦਸ ਦਈਏ ਕਿ ਸ਼੍ਰੀ ਆਨੰਦਪੁਰ ਸਾਹਿਬ ਤੇ ਨੰਗਰ ਚ ਪਏ ਮੀਂਹ ਦੇ ਕਾਰਨ ਲੋਕਾਂ ਨੂੰ ਰਾਹਤ ਮਿਲੀ ਪਰ ਨਾਲ ਹੀ ਉਹਨਾਂ ‘ਚ ਡਰ ਦਾ ਮਾਹੌਲ ਵੀ ਪੈਦਾ ਹੋ ਗਿਆ ਹੈ।

Rain ਜੋਰਦਾਰ ਮੀਂਹ ਪੈਣ ਦੇ ਕਾਰਨ ਭਾਖੜਾ ਡੈਮ ਦੇ ਪਾਣੀ ਦਾ ਪੱਧਰ ਵਧ ਗਿਆ ਹੈ ਜਿਸ ਕਾਰਨ ਲੋਕਾਂ ਚ ਡਰ ਦਾ ਮਾਹੌਲ ਬਣਿਆ ਹੋਇਆ ਹੈ।

Rain

ਉੱਥੇ ਹੀ ਜੇਕਰ ਪਟਿਆਲਾ ਦੀ ਗੱਲ ਕੀਤੀ ਜਾਵੇ ਤਾਂ ਉੱਥੇ ਸੜ੍ਹਕਾਂ ਤੇ ਲੋਕਾਂ ਦੇ ਗੋਢੇ ਗੋਢੇ ਪਾਣੀ ਖੜਾ ਹੋ ਗਿਆ ਹੈ ਜਿਸ ਕਾਰਨ ਲੋਕਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

Leave a Reply

Your email address will not be published. Required fields are marked *